ਪੜਚੋਲ ਕਰੋ

Monalisa: ਮੋਨਾਲੀਸਾ ਦਾ ਜ਼ਬਰਦਸਤ ਅੰਦਾਜ਼ ਫਿਰ ਹੋਇਆ ਵਾਇਰਲ, ਪਿੰਕ ਬਰਲੇਟ 'ਚ ਸ਼ੇਅਰ ਕੀਤੀਆਂ ਬੇਹੱਦ ਹੌਟ ਤਸਵੀਰਾਂ

Pics: ਮੋਨਾਲੀਸਾ ਆਪਣੇ ਬੋਲਡ ਲੁੱਕ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਇਹ ਅਦਾਕਾਰਾ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਤੇ ਪ੍ਰਸ਼ੰਸਕ ਵੀ ਉਸ ਦੀਆਂ ਤਸਵੀਰਾਂ ਦੇਖ ਕੇ ਤਾਰੀਫਾਂ ਦੇ ਬੰਨੇ ਬੰਨ੍ਹਦੇ ਨਹੀਂ ਥੱਕਦੇ।

Monalisa

1/7
ਹਾਲ ਹੀ 'ਚ ਅਭਿਨੇਤਰੀ ਮੋਨਾਲੀਸਾ ਨੇ ਇੰਸਟਾਗ੍ਰਾਮ 'ਤੇ ਹੌਟ ਅਤੇ ਸੈਕਸੀ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਬੋਲਡ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਦੇਖੋ ਉਸਦਾ ਕਾਤਲਾਨਾ ਅੰਦਾਜ਼...

2/7
ਅਦਾਕਾਰਾ ਮੋਨਾਲੀਸਾ ਹਮੇਸ਼ਾ ਆਪਣੇ ਬੋਲਡ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਉਸ ਦੇ ਹਰ ਅੰਦਾਜ਼ 'ਤੇ ਪ੍ਰਸ਼ੰਸਕ ਆਪਣਾ ਦਿਲ ਹਾਰ ਜਾਂਦਾ ਹੈ। ਅਭਿਨੇਤਰੀ ਮੋਨਾਲੀਸਾ ਨੇ ਆਪਣੇ ਨਵੀਨਤਮ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ।

3/7
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਨੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

4/7
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਨੇ ਪਿੰਕ ਕਲਰ ਦਾ ਬ੍ਰੇਲੇਟ ਪਾਇਆ ਹੋਇਆ ਹੈ, ਜਿਸ 'ਚ ਅਭਿਨੇਤਰੀ ਬੇਹੱਦ ਸਟਨਿੰਗ ਅਤੇ ਕਿਲਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ।

5/7
ਅਭਿਨੇਤਰੀ ਨੇ ਇਸ ਫੋਟੋਸ਼ੂਟ ਦੌਰਾਨ ਆਪਣੇ ਬੈਕਲੈੱਸ ਨੂੰ ਫਲਾਂਟ ਕਰਕੇ ਅਤੇ ਪ੍ਰਸ਼ੰਸਕਾਂ ਦੇ ਵਿਚਕਾਰ ਇੱਕ ਸ਼ਾਨਦਾਰ ਪੋਜ਼ ਦੇ ਕੇ ਇੰਟਰਨੈੱਟ 'ਤੇ ਤਬਾਹੀ ਮਚਾ ਦਿੱਤੀ ਹੈ।

6/7
ਅਭਿਨੇਤਰੀ ਮੋਨਾਲੀਸਾ ਨੇ ਖੁੱਲ੍ਹੇ ਵਾਲ ਅਤੇ ਹਲਕਾ ਮੇਕਅੱਪ ਕਰਕੇ ਆਪਣਾ ਅੰਦਾਜ਼ ਪੂਰਾ ਕੀਤਾ ਹੈ। ਅਭਿਨੇਤਰੀ ਮੋਨਾਲੀਸਾ ਦੀ ਮੁਸਕਰਾਹਟ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਦੀ ਖੂਬਸੂਰਤੀ ਵਧਾਉਣ ਦਾ ਕੰਮ ਕਰ ਰਹੀ ਹੈ।

7/7
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਇੰਸਟਾਗ੍ਰਾਮ 'ਤੇ ਉਨ੍ਹਾਂ ਦੀ ਕਾਫੀ ਫੈਨ ਫਾਲੋਇੰਗ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget