ਪੜਚੋਲ ਕਰੋ

Monalisa: ਬਲੈਕ ਸਾੜੀ 'ਚ ਲੋਕਾਂ ਦੇ ਦਿਲਾਂ 'ਤੇ ਧਮਾਲ ਮਚਾਉਂਦੀ ਨਜ਼ਰ ਆਈ ਮੋਨਾਲੀਸਾ, ਅੰਦਾਜ਼ ਦੇਖ ਕੇ ਰਹਿ ਜਾਓਗੇ ਹੈਰਾਨ

Monalisa Pics: ਮੋਨਾਲੀਸਾ ਆਪਣੇ ਕਿਲਰ ਲੁੱਕ ਅਤੇ ਹੌਟ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਲਗਾਤਾਰ ਧਮਾਲ ਮਚਾ ਰਿਹਾ ਹੈ।

Monalisa Pics: ਮੋਨਾਲੀਸਾ ਆਪਣੇ ਕਿਲਰ ਲੁੱਕ ਅਤੇ ਹੌਟ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਲਗਾਤਾਰ ਧਮਾਲ ਮਚਾ ਰਿਹਾ ਹੈ।

Monalisa

1/8
ਹਾਲ ਹੀ 'ਚ ਅਦਾਕਾਰਾ ਨੇ ਕਾਲੀ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਸਾਈਟ 'ਤੇ ਪੋਸਟ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵੀ 'ਬੇਕਾਬੂ' ਹੋ ਗਈ ਹੈ। ਦੇਖੋ ਅਦਾਕਾਰਾ ਦੀਆਂ ਕਾਤਲ ਤਸਵੀਰਾਂ...

2/8
ਮੋਨਾਲੀਸਾ ਨੇ ਹਾਲ ਹੀ 'ਚ ਬਲੈਕ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਮੋਨਾਲੀਸਾ ਨੇ ਹਾਲ ਹੀ 'ਚ ਬਲੈਕ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
3/8
ਮੋਨਾਲੀਸਾ ਵੱਲੋਂ ਪੋਸਟ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਹਰ ਕੋਈ ਉਸ ਦੇ ਕਿਲਰ ਲੁੱਕ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ।
ਮੋਨਾਲੀਸਾ ਵੱਲੋਂ ਪੋਸਟ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਹਰ ਕੋਈ ਉਸ ਦੇ ਕਿਲਰ ਲੁੱਕ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ।
4/8
ਬਲੈਕ ਸਾੜ੍ਹੀ 'ਚ ਮੋਨਾਲੀਸਾ ਇੱਕ ਤੋਂ ਵਧ ਕੇ ਇੱਕ ਹੌਟ ਪੋਜ਼ ਦੇ ਕੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜ਼ਖ਼ਮੀ ਕਰਦੀ ਨਜ਼ਰ ਆ ਰਹੀ ਹੈ।
ਬਲੈਕ ਸਾੜ੍ਹੀ 'ਚ ਮੋਨਾਲੀਸਾ ਇੱਕ ਤੋਂ ਵਧ ਕੇ ਇੱਕ ਹੌਟ ਪੋਜ਼ ਦੇ ਕੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜ਼ਖ਼ਮੀ ਕਰਦੀ ਨਜ਼ਰ ਆ ਰਹੀ ਹੈ।
5/8
ਮੋਨਾਲੀਸਾ ਨੇ ਬਲੈਕ ਸਾੜ੍ਹੀ 'ਚ ਖੁੱਲ੍ਹੇ ਵਾਲਾਂ ਦੇ ਨਾਲ ਗਲੋਸੀ ਮੇਕਅੱਪ ਕੀਤਾ ਹੈ, ਜਿਸ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।
ਮੋਨਾਲੀਸਾ ਨੇ ਬਲੈਕ ਸਾੜ੍ਹੀ 'ਚ ਖੁੱਲ੍ਹੇ ਵਾਲਾਂ ਦੇ ਨਾਲ ਗਲੋਸੀ ਮੇਕਅੱਪ ਕੀਤਾ ਹੈ, ਜਿਸ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।
6/8
ਬਲੈਕ ਸਾੜੀ 'ਚ ਮੋਨਾਲੀਸਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ, ਜਿਸ 'ਤੇ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।
ਬਲੈਕ ਸਾੜੀ 'ਚ ਮੋਨਾਲੀਸਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ, ਜਿਸ 'ਤੇ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।
7/8
ਬਲੈਕ ਸਾੜ੍ਹੀ ਦੇ ਨਾਲ ਨੂਡਲ ਸਟ੍ਰੈਪੀ ਬਲਾਊਜ਼ ਪਹਿਨ ਕੇ ਮੋਨਾਲੀਸਾ ਆਪਣੀਆਂ ਕਾਤਲ ਅੱਖਾਂ ਨਾਲ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰਦੀ ਨਜ਼ਰ ਆ ਰਹੀ ਹੈ।
ਬਲੈਕ ਸਾੜ੍ਹੀ ਦੇ ਨਾਲ ਨੂਡਲ ਸਟ੍ਰੈਪੀ ਬਲਾਊਜ਼ ਪਹਿਨ ਕੇ ਮੋਨਾਲੀਸਾ ਆਪਣੀਆਂ ਕਾਤਲ ਅੱਖਾਂ ਨਾਲ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰਦੀ ਨਜ਼ਰ ਆ ਰਹੀ ਹੈ।
8/8
ਮੋਨਾਲੀਸਾ ਨੇ ਆਪਣੇ ਇਸ ਲੁੱਕ ਨੂੰ ਕੰਨਾਂ ਵਿੱਚ ਈਅਰਰਿੰਗਸ,ਕਰਲਡ ਹੇਅਰ ਅਤੇ ਪਰਫੈਕਟ ਮੇਕਅੱਪ ਨਾਲ ਪੂਰਕ ਕੀਤਾ ਹੈ।
ਮੋਨਾਲੀਸਾ ਨੇ ਆਪਣੇ ਇਸ ਲੁੱਕ ਨੂੰ ਕੰਨਾਂ ਵਿੱਚ ਈਅਰਰਿੰਗਸ,ਕਰਲਡ ਹੇਅਰ ਅਤੇ ਪਰਫੈਕਟ ਮੇਕਅੱਪ ਨਾਲ ਪੂਰਕ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget