ਪੜਚੋਲ ਕਰੋ

Monalisa Photos : ਪੀਲੇ ਰੰਗ ਦੀ ਡਰੈੱਸ 'ਚ ਭੋਜਪੁਰੀ ਅਦਾਕਾਰਾ ਮੋਨਾਲੀਸਾ ਦਾ ਕਾਤਲਾਨਾ ਲੁੱਕ

Monalisa Photos

1/10
ਮੋਨਾਲੀਸਾ (Monalisa)ਨੇ ਹਾਲ ਹੀ 'ਚ ਪੀਲੇ ਸਲੀਵਲੈੱਸ ਡਰੈੱਸ 'ਚ ਇਕ ਫੋਟੋ ਸ਼ੇਅਰ ਕੀਤੀਆਂ ਹਨ। ਮੋਨਾਲੀਸਾ ਦਾ ਨਵਾਂ ਲੁੱਕ ਕਾਫੀ ਗਲੈਮਰਸ ਹੈ।

2/10
ਨਵੀਂਆਂ ਤਸਵੀਰਾਂ 'ਚ ਮੋਨਾਲੀਸਾ ਪੀਲੇ ਰੰਗ ਦੀ ਡਰੈੱਸ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਮੋਨਾਲੀਸਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।

3/10
ਫੁੱਲਾਂ ਵਰਗੀ ਮੋਨਾਲੀਸਾ ਇਸ ਤਸਵੀਰ 'ਚ ਫੁੱਲਾਂ ਦੀ ਤਾਰੀਫ ਕਰ ਰਹੀ ਹੈ। ਮੋਨਾਲੀਸਾ ਦਾ ਇਹ ਸਟਾਈਲ ਬੈਕਲੈੱਸ ਡਰੈੱਸ 'ਚ ਕਾਫੀ ਖੂਬਸੂਰਤ ਹੈ।

4/10
ਮੋਨਾਲੀਸਾ ਨੇ ਇਸ ਫੋਟੋਸ਼ੂਟ ਲਈ ਹਲਕਾ ਮੇਕਅੱਪ ਕੀਤਾ ਹੈ, ਨਾਲ ਹੀ ਆਪਣੇ ਵਾਲਾਂ ਨੂੰ ਸਟੇਟ ਕਰਕੇ ਖੁੱਲ੍ਹੇ ਛੱਡਿਆ ਹੈ।

5/10
ਪੀਲੇ ਰੰਗ ਦੀ ਡਰੈੱਸ 'ਚ ਕਾਤਲਾਨਾ ਮੁਸਕਰਾਹਟ ਦੇ ਨਾਲ ਪੋਜ਼ ਦਿੰਦੀ ਮੋਨਾਲੀਸਾ ਪ੍ਰਸ਼ੰਸਕਾਂ ਨੂੰ ਕਾਫੀ ਲੁਭਾ ਰਹੀ ਹੈ।

6/10
ਮੋਨਾਲੀਸਾ ਰਵਾਇਤੀ ਤੋਂ ਪੱਛਮੀ ਪਹਿਰਾਵੇ ਵਿੱਚ ਗਲੈਮਰਸ ਲੁੱਕ ਦਿਖਾਉਂਦੀ ਹੈ। ਮੋਨਾਲੀਸਾ ਨੂੰ ਇੰਟਰਨੈੱਟ ਸੈਂਸੇਸ਼ਨ ਕਿਹਾ ਜਾਂਦਾ ਹੈ।

7/10
ਮੋਨਾਲੀਸਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ। ਅਭਿਨੇਤਰੀ ਅਕਸਰ ਮਸਤੀ ਭਰੇ ਅੰਦਾਜ਼ 'ਚ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

8/10
ਮੋਨਾਲੀਸਾ ਦੀਆਂ ਤਸਵੀਰਾਂ ਤੋਂ ਲੈ ਕੇ ਉਸ ਦੀਆਂ ਫਿਲਮਾਂ ਅਤੇ ਮਿਊਜ਼ਿਕ ਵੀਡੀਓਜ਼ ਤੱਕ, ਨੇਟੀਜ਼ਨਜ਼ ਕਾਫੀ ਪਿਆਰ ਦਿਖਾਉਂਦੇ ਹਨ।

9/10
ਮੋਨਾਲੀਸਾ ਨੇ ਨਾ ਸਿਰਫ ਭੋਜਪੁਰੀ ਬਲਕਿ ਤਾਮਿਲ, ਤੇਲਗੂ ਸਮੇਤ ਕਈ ਭਾਸ਼ਾਵਾਂ ਦੀਆਂ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।

10/10
ਮੋਨਾਲੀਸਾ ਏਕਤਾ ਕਪੂਰ ਦੀ ਨਾਗਿਨ ਸੀਰੀਜ਼ 'ਚ ਵੀ ਕੰਮ ਕਰ ਚੁੱਕੀ ਹੈ। ਮੋਨਾਲੀਸਾ ਨੇ ਟੀਵੀ ਸ਼ੋਅ ਬਿੱਗ ਬੌਸ ਵਿੱਚ ਵੀ ਆਪਣਾ ਜਲਵਾ ਦਿਖਾਇਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget