ਪੜਚੋਲ ਕਰੋ

Monalisa: ਮੋਨਾਲੀਸਾ ਦਾ ਧਨਤੇਰਸ ਲੁੱਕ ਬੇੱਹਦ ਸ਼ਾਨਦਾਰ, ਸਾੜ੍ਹੀ ਵਿੱਚ ਮਚਾਈ ਤਬਾਹੀ

Monalisa Pics: ਅੱਜ ਪੂਰੇ ਦੇਸ਼ ਵਿੱਚ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਇੱਕ ਦੂਜੇ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਨ।

Monalisa

1/8
ਇਸ ਦੌਰਾਨ ਭੋਜਪੁਰੀ ਕੁਈਨ ਮੋਨਾਲੀਸਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਜੀਬ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ 'ਤੇ ਉਸ ਨੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੇਖੋ ਫੋਟੋਆਂ...

2/8
ਭੋਜਪੁਰੀ ਕੁਈਨ ਮੋਨਾਲੀਸਾ ਨੇ ਅੱਜ ਸਵੇਰੇ ਧਨਤੇਰਸ ਦੇ ਤਿਉਹਾਰ ਮੌਕੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇੱਹਦ ਖੂਬਸੂਰਤ ਅਤੇ ਸ਼ਾਨਦਾਰ ਲੱਗ ਰਹੀ ਹੈ।

3/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਸਾਟਿਨ ਪਰਪਲ ਕਲਰ ਦੀ ਸਾੜ੍ਹੀ ਪਾਈ ਹੋਈ ਹੈ। ਪ੍ਰਸ਼ੰਸਕ ਉਸ ਦੇ ਇਸ ਐਥਨਿਕ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

4/8
ਖੁੱਲ੍ਹੇ ਵਾਲ ਉਸ ਦੀ ਦਿੱਖ ਨੂੰ ਚਾਰ ਚੰਨ ਲਗਾ ਰਹੇ ਹਨ। ਅਦਾਕਾਰਾ ਨੇ ਆਪਣੀ ਇਸ ਸਾੜੀ ਨੂੰ ਪਤਲੀ ਡੋਰੀ ਵਾਲੇ ਬਲਾਊਜ਼ ਨਾਲ ਟੀਮਅਪ ਕੀਤਾ ਹੈ।

5/8
ਅਦਾਕਾਰਾ ਮੋਨਾਲੀਸਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਾਫੀ ਪਿਆਰ ਦੇ ਰਹੇ ਹਨ।

6/8
ਮੋਨਾਲੀਸਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਹੋਏ 2 ਘੰਟੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ।ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਦੀਆਂ ਤਸਵੀਰਾਂ ਨੂੰ 11 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

7/8
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਤੇ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

8/8
ਅਦਾਕਾਰਾ ਨੂੰ ਇੰਸਟਾਗ੍ਰਾਮ 'ਤੇ 50 ਲੱਖ ਤੋਂ ਵੱਧ ਯੂਜ਼ਰਸ ਫਾਲੋ ਕਰਦੇ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਆਪਣੇ ਲੁੱਕ ਨਾਲ ਲੋਕਾਂ 'ਚ ਹਲਚਲ ਮਚਾ ਰਹੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget