ਪੜਚੋਲ ਕਰੋ

Monalisa: ਮੋਨਾਲੀਸਾ ਨੇ ਆਪਣੀ ਹੌਟਨੈੱਸ ਨਾਲ ਫਿਰ ਉਡਾਏ ਪ੍ਰਸ਼ੰਸਕਾਂ ਦੇ ਹੋਸ਼, ਸਾੜ੍ਹੀ 'ਚ ਨਜ਼ਰ ਆਈ ਬੇੱਹਦ ਖੂਬਸੂਰਤ

Monalisa Pics: ਮੋਨਾਲੀਸਾ ਹਮੇਸ਼ਾ ਹੀ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Monalisa

1/7
ਹਾਲ ਹੀ 'ਚ ਮੋਨਾਲੀਸਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਮੋਨਾਲੀਸਾ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਮੋਨਾਲੀਸਾ ਨੇ ਭੋਜਪੁਰੀ ਇੰਡਸਟਰੀ 'ਤੇ ਰਾਜ ਕੀਤਾ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਵੀ ਇੱਥੋਂ ਹੀ ਕੀਤੀ ਸੀ। ਹਾਲਾਂਕਿ, ਹੁਣ ਉਹ ਟੈਲੀਵਿਜ਼ਨ ਇੰਡਸਟਰੀ ਵਿੱਚ ਵਧੀਆ ਕੰਮ ਕਰ ਰਹੀ ਹੈ।

3/7
ਮੋਨਾਲੀਸਾ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਬੇਹੱਦ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬਹੁਤ ਹੀ ਖੂਬਸੂਰਤ ਨੇਵੀ ਬਲੂ ਰੰਗ ਦੀ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ।

4/7
ਇਸ ਦੇ ਨਾਲ ਹੀ ਮੋਨਾਲੀਸਾ ਨੇ ਨੇਵੀ ਬਲੂ ਕਲਰ ਦਾ ਬੇਹੱਦ ਹੌਟ ਬਲਾਊਜ਼ ਪਾਇਆ ਹੋਇਆ ਹੈ ਅਤੇ ਇਸ 'ਚ ਉਸ ਦਾ ਕਲੀਵੇਜ ਵੀ ਸਾਫ ਨਜ਼ਰ ਆ ਰਿਹਾ ਹੈ। ਉਹ ਬੈੱਡ 'ਤੇ ਬੈਠੀ ਨਜ਼ਰ ਆ ਰਹੀ ਹੈ।

5/7
ਇਸ ਦੇ ਨਾਲ ਹੀ ਮੋਨਾਲੀਸਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਲਾਲ ਰੰਗ ਦੀ ਲਿਪਸਟਿਕ ਲਗਾਈ ਹੋਈ ਹੈ। ਉਸ ਨੇ ਇਸ ਲੁੱਕ ਨੂੰ ਕਾਫੀ ਨਿਊਡ ਮੇਕਅੱਪ ਅਤੇ ਈਅਰਰਿੰਗਸ ਨਾਲ ਪੂਰਾ ਕੀਤਾ ਹੈ।

6/7
ਮੋਨਾਲੀਸਾ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਉਹ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਵੀ ਨਜ਼ਰ ਆਉਂਦੀ ਹੈ।

7/7
ਮੋਨਾਲੀਸਾ ਦੀ ਦਮਦਾਰ ਅਦਾਕਾਰੀ ਅਤੇ ਉਸਦੀ ਹੌਟਨੈੱਸ ਕਾਰਨ ਉਹ ਆਪਣੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਉਣ 'ਚ ਕਾਮਯਾਬ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਵੀ ਅਦਾਕਾਰਾ ਦੀ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੋ ਗਈ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget