ਪੜਚੋਲ ਕਰੋ

Monalisa Photos: ਬਲੈਕ ਕੱਲਰ ਦੀ ਡ੍ਰੈੱਸ 'ਚ ਭੋਜਪੁਰੀ ਐਕਟਰਸ ਮੋਨਾਲੀਸਾ ਦਾ ਗਲੈਮਰਸ ਲੁੱਕ, ਕਿੱਲਰ ਸਟਾਈਲ ਦੇ ਦੀਵਾਨੇ ਹੋਏ ਫੈਨਸ

monalisa

1/7
Monalisa Photos: ਭੋਜਪੁਰੀ ਐਕਟਰਸ ਮੋਨਾਲੀਸਾ ਦੇ ਨਾ ਸਿਰਫ ਲੱਖਾਂ ਫੈਨਸ ਹਨ, ਸਗੋਂ ਮੋਨਾਲੀਸਾ ਨੇ ਆਪਣੇ ਕੰਮ ਰਾਹੀਂ ਭੋਜਪੁਰੀ ਇੰਡਸਟਰੀ ਤੋਂ ਬਾਹਰ ਵੀ ਆਪਣੀ ਪਛਾਣ ਬਣਾਈ ਹੈ।

2/7
ਬਾਲੀਵੁੱਡ ਤੋਂ ਲੈ ਕੇ ਟੀਵੀ ਦੀ ਦੁਨੀਆ 'ਚ ਆਪਣੀ ਛਾਪ ਛੱਡ ਚੁੱਕੀ ਮੋਨਾਲੀਸਾ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਵੀ ਵੱਡੀ ਗਿਣਤੀ 'ਚ ਹਨ। ਇਸ ਤੋਂ ਇਲਾਵਾ ਐਕਟਰਸ ਆਪਣੇ ਗਲੈਮਰਸ ਅਵਤਾਰ ਨਾਲ ਸਮੇਂ-ਸਮੇਂ 'ਤੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਉਨ੍ਹਾਂ ਦੀਆਂ ਤਸਵੀਰਾਂ ਦਾ ਕੁਝ ਅਜਿਹਾ ਹੀ ਪ੍ਰਭਾਵ ਦੇਖਣ ਨੂੰ ਮਿਲਿਆ ਹੈ।

3/7
ਹਾਲ ਹੀ 'ਚ ਮੋਨਾਲੀਸਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਬੋਲਡ ਤੇ ਗਲੈਮਰਸ ਨਜ਼ਰ ਆ ਰਹੀ ਹੈ।

4/7
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਬਲੈਕ ਡਿਜ਼ਾਈਨਰ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਲੈਦਰ ਟੈਕਸਟਚਰ ਡਰੈੱਸ 'ਚ ਮੋਨਾਲੀਸਾ ਕਾਫੀ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ।

5/7
ਤਸਵੀਰਾਂ 'ਚ ਮੋਨਾਲੀਸਾ ਹਲਕੇ ਮੇਕਅੱਪ ਅਤੇ ਕਰਲੀ ਹੇਅਰਸਟਾਈਲ 'ਚ ਨਜ਼ਰ ਆ ਰਹੀ ਹੈ। ਨਾਲ ਹੀ, ਉਸਨੇ ਹਾਈ ਹੀਲਸ ਬੂਟ ਨਾਲ ਡਰੈੱਸ ਨੂੰ ਮੈਚ ਕੀਤਾ।

6/7
ਮੋਨਾਲੀਸਾ ਦੀਆਂ ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਉਸ ਦੇ ਫੈਨਸ ਦੀਵਾਨੇ ਹੁੰਦੇ ਨਜ਼ਰ ਆ ਰਹੇ ਹਨ।

7/7
ਮੋਨਾਲੀਸਾ ਦੇ ਪ੍ਰਸ਼ੰਸਕ ਇੰਸਟਾਗ੍ਰਾਮ 'ਤੇ ਲਗਾਤਾਰ ਲਾਈਕ ਅਤੇ ਕਮੈਂਟ ਕਰ ਰਹੇ ਹਨ ਅਤੇ ਆਪਣੀ ਪਸੰਦੀਦਾ ਅਦਾਕਾਰਾ ਦੀ ਤਾਰੀਫ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget