ਪੜਚੋਲ ਕਰੋ

Monalisa: ਮੋਨਾਲੀਸਾ ਨੇ ਲੇਟੈਸਟ ਫੋਟੋਸ਼ੂਟ ਨਾਲ ਸੋਸ਼ਲ ਮੀਡੀਆ 'ਤੇ ਮਚਾਈ ਤਬਾਹੀ, ਪਰਪਲ ਲਹਿੰਗਾ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

Monalisa Pics: ਭੋਜਪੁਰੀ ਅਦਾਕਾਰਾ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਦਿਖਾ ਕੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ। ਅਭਿਨੇਤਰੀ ਜਦੋਂ ਵੀ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ।

Monalisa

1/8
ਹਾਲ ਹੀ 'ਚ ਮੋਨਾਲੀਸਾ ਨੇ ਇੰਸਟਾਗ੍ਰਾਮ 'ਤੇ ਆਪਣੇ ਹੌਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਦਾਕਾਰਾ ਨੇ ਪ੍ਰਸ਼ੰਸਕਾਂ 'ਚ ਆਪਣੀ ਹੌਟਨੈੱਸ ਬਰਕਰਾਰ ਰੱਖੀ ਹੈ। ਦੇਖੋ ਮੋਨਾਲੀਸਾ ਦਾ ਵਾਇਰਲ ਲੁੱਕ...

2/8
ਮੋਨਾਲੀਸਾ ਭੋਜਪੁਰੀ ਫਿਲਮਾਂ ਦੀ ਬੋਲਡ ਅਤੇ ਖੂਬਸੂਰਤ ਅਦਾਕਾਰਾ ਹੈ। ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੀ ਬੋਲਡਨੈੱਸ ਨੂੰ ਲੈ ਕੇ ਛਾਈ ਰਹਿੰਦੀ ਹੈ। ਉਸ ਦਾ ਸਟਾਈਲ ਸਟੇਟਮੈਂਟ ਵੀ ਕਮਾਲ ਦਾ ਹੈ।

3/8
ਭੋਜਪੁਰੀ ਕੁਈਨ ਮੋਨਾਲੀਸਾ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਮੋਨਾਲੀਸਾ ਨੂੰ ਭੋਜਪੁਰੀ ਸਿਨੇਮਾ ਦੀਆਂ ਟਾਪ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ।

4/8
ਉਸ ਨੇ ਹਾਲ ਹੀ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਸ਼ਾਨਦਾਰ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਸਾਹਮਣੇ ਆਈਆਂ ਤਸਵੀਰਾਂ 'ਚ ਮੋਨਾਲੀਸਾ ਪਰਪਲ ਕਲਰ ਦੇ ਲਹਿੰਗਾ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

5/8
ਮੋਨਾਲੀਸਾ ਨੇ ਇਸ ਲਹਿੰਗਾ ਨੂੰ ਗੋਲਡਨ ਕਲਰ ਦੇ ਬਲਾਊਜ਼ ਨਾਲ ਕੈਰੀ ਕੀਤਾ ਹੈ। ਮੋਨਾਲੀਸਾ ਨੇ ਆਪਣੇ ਇਸ ਆਊਟਲੁੱਕ ਨੂੰ ਹੈਵੀ ਮੇਕਅੱਪ ਅਤੇ ਗਹਿਣਿਆਂ ਨਾਲ ਪੂਰਾ ਕੀਤਾ ਹੈ।

6/8
ਅਦਾਕਾਰਾ ਨੇ ਖੂਬਸੂਰਤ ਮੁਸਕਰਾਹਟ ਦੇ ਨਾਲ ਫੋਟੋਆਂ ਕਲਿੱਕ ਕਰਵਾਇਆਂ ਹਨ। ਮੋਨਾਲੀਸਾ ਦਾ ਲਹਿੰਗਾ ਫੋਟੋਸ਼ੂਟ ਇੰਟਰਨੈੱਟ 'ਤੇ ਧਮਾਲ ਮਚਾ ਰਿਹਾ ਹੈ। ਉਸ ਦੀ ਤਸਵੀਰ ਦੇਖ ਕੇ ਲੋਕ ਉਸ ਦੇ ਦੀਵਾਨੇ ਹੋ ਗਏ ਹਨ।

7/8
ਜਿਵੇਂ ਹੀ ਮੋਨਾਲੀਸਾ ਨੇ ਇਹ ਤਸਵੀਰ ਸ਼ੇਅਰ ਕੀਤੀ, ਇਹ ਤਸਵੀਰ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ। ਮੋਨਾਲੀਸਾ ਆਪਣੇ ਸੋਸ਼ਲ ਮੀਡੀਆ 'ਤੇ ਜੋ ਵੀ ਸ਼ੇਅਰ ਕਰਦੀ ਹੈ, ਉਸ ਨੂੰ ਵਾਇਰਲ ਹੋਣ 'ਚ ਸਮਾਂ ਨਹੀਂ ਲੱਗਦਾ।

8/8
ਦੱਸ ਦੇਈਏ ਕਿ ਮੋਨਾਲੀਸਾ ਇੱਕ ਰਿਐਲਿਟੀ ਸ਼ੋਅ ਵਿੱਚ ਵੀ ਨਜ਼ਰ ਆ ਚੁੱਕੀ ਹੈ। ਉਸ ਦਾ ਸਭ ਤੋਂ ਮਸ਼ਹੂਰ ਸੀਰੀਅਲ 'ਨਜ਼ਰ' ਹੈ, ਜਿਸ 'ਚ ਅਭਿਨੇਤਰੀ ਦੀ ਅਦਾਕਾਰੀ ਦੀ ਕਾਫੀ ਤਾਰੀਫ ਹੋਈ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget