Monalisa Latest Pics : ਮਿੰਨੀ ਸਕਰਟ ਪਹਿਨ ਕੇ ਮੋਨਾਲੀਸਾ ਨੇ ਦਿੱਤੇ ਕਾਤਲਾਨਾ ਪੋਜ਼ , ਦੇਖੋ ਤਸਵੀਰਾਂ
Monalisa Photos: ਭੋਜਪੁਰੀ ਅਭਿਨੇਤਰੀ ਮੋਨਾਲੀਸਾ ਨੇ ਇਕ ਵਾਰ ਫਿਰ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਸੋਸ਼ਲ ਮੀਡੀਆ ਤੇ ਤਹਿਲਕਾ ਮਚਾ ਦਿੱਤਾ ਹੈ। ਤਸਵੀਰਾਂ ਚ ਮੋਨਾਲੀਸਾ ਦਾ ਹੌਟ ਲੁੱਕ ਦੇਖਣ ਨੂੰ ਮਿਲਿਆ ਹੈ।
Monalisa
1/6
Monalisa Photos: ਭੋਜਪੁਰੀ ਅਭਿਨੇਤਰੀ ਮੋਨਾਲੀਸਾ ਨੇ ਇਕ ਵਾਰ ਫਿਰ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ। ਤਸਵੀਰਾਂ 'ਚ ਮੋਨਾਲੀਸਾ ਦਾ ਹੌਟ ਲੁੱਕ ਦੇਖਣ ਨੂੰ ਮਿਲਿਆ ਹੈ।
2/6
ਮੋਨਾਲੀਸਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।
3/6
ਤਸਵੀਰਾਂ 'ਚ ਇਕ ਵਾਰ ਫਿਰ ਮੋਨਾਲੀਸਾ ਦਾ ਹੌਟ ਅਤੇ ਸੈਕਸੀ ਲੁੱਕ ਦੇਖਣ ਨੂੰ ਮਿਲਿਆ ਹੈ। ਜਿਸ ਨਾਲ ਸਾਰਿਆਂ ਦੇ ਹੋਸ਼ ਉੱਡ ਗਏ ਹਨ।
4/6
ਸਫੈਦ ਟਿਊਬ ਕ੍ਰੌਪ ਟਾਪ ਅਤੇ ਮਿੰਨੀ ਪ੍ਰਿੰਟਿਡ ਸਕਰਟ ਪਹਿਨ ਕੇ ਕੈਮਰੇ ਲਈ ਵੱਖ-ਵੱਖ ਪੋਜ਼ ਦਿੰਦੀ ਹੋਈ ਅਦਾਕਾਰਾ
5/6
ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੋਨਾਲੀਸਾ ਭੋਜਪੁਰੀ ਸਿਨੇਮਾ ਤੋਂ ਦੂਰ ਟੀਵੀ ਇੰਡਸਟਰੀ ਵਿੱਚ ਆਪਣੀ ਪਛਾਣ ਬਣਾ ਰਹੀ ਹੈ।
6/6
ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ 5 ਲੱਖ ਤੋਂ ਜ਼ਿਆਦਾ ਲੋਕ ਉਸ ਨੂੰ ਫਾਲੋ ਕਰਦੇ ਹਨ।
Published at : 22 Feb 2023 06:22 PM (IST)