Monalisa: ਰਿਵੀਲਿੰਗ ਡੀਪਨੇਕ ਆਊਟਫਿਟ ਪਹਿਨ ਮੋਨਾਲੀਸਾ ਨੇ ਫਲਾਂਟ ਕੀਤਾ ਕਲੀਵੇਜ, ਹੌਟਨੈੱਸ ਦੇਖ ਮਚ ਗਿਆ ਹੰਗਾਮਾ
Pics: ਮੋਨਾਲੀਸਾ ਬੋਲਡ ਤੇ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਤੇ ਧੂਮ ਮਚਾ ਰਹੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹੌਟਨੈੱਸ ਨੂੰ ਦੇਖ ਕੇ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ
Monalisa
1/8
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀਆਂ ਕੁਝ ਹੌਟ ਤਸਵੀਰਾਂ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਫਿਰ ਤੋਂ ਸੋਸ਼ਲ ਮੀਡੀਆ ਦਾ ਪਾਰਾ ਹਾਈ ਕਰਨ ਲਈ ਤਿਆਰ ਹੈ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...
2/8
ਅਦਾਕਾਰਾ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਆਪਣੀ ਬੋਲਡ ਫਿਗਰ ਅਤੇ ਲੁੱਕ ਕਾਰਨ ਚਰਚਾ 'ਚ ਰਹਿੰਦੀ ਹੈ।
3/8
ਹਾਲ ਹੀ 'ਚ ਮੋਨਾਲੀਸਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਸ਼ਾਨਦਾਰ ਤਸਵੀਰਾਂ ਪੋਸਟ ਕੀਤੀਆਂ ਹਨ।
4/8
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਸਿਜ਼ਲਿੰਗ ਅਤੇ ਹੌਟ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਸਟੇਜ 'ਤੇ ਦਸਤਕ ਦੇਣ ਲਈ ਤਿਆਰ ਹੈ।
5/8
ਉਸ ਨੇ ਰਿਵੀਲਿੰਗ ਬਲੈਕ ਕਲਰ ਦਾ ਡੀਪਨੇਕ ਆਊਟਫਿਟ ਪਾਇਆ ਹੋਇਆ ਹੈ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
6/8
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਦੇ ਕਿਲਰ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ।
7/8
ਦਰਅਸਲ, ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਮੋਨਾਲੀਸਾ ਈਵੈਂਟ 'ਚ ਹੰਗਾਮਾ ਮਚਾਉਣ ਲਈ ਤਿਆਰ ਹੈ।
8/8
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਖੂਬ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ।
Published at : 19 Jul 2023 10:25 AM (IST)