ਪੜਚੋਲ ਕਰੋ
Monalisa: ਮੋਨਾਲੀਸਾ ਨੇ ਯੈਲੋ ਡਰੈੱਸ 'ਚ ਮਚਾਈ ਤਬਾਹੀ, ਲੇਟੈਸਟ ਤਸਵੀਰਾਂ 'ਚ ਬੇੱਹਦ ਖੂਬਸੂਰਤ ਦਿਖੀ ਅਦਾਕਾਰਾ
Monalisa Pics: ਭੋਜਪੁਰੀ ਸੁਪਰਸਟਾਰ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ। ਉਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਦੇਖ ਸਕਦੇ ਹੋ ਮੋਨਾਲੀਸਾ ਦੀਆਂ ਤਾਜ਼ਾ ਤਸਵੀਰਾਂ
Monalisa
1/8

ਭੋਜਪੁਰੀ ਅਦਾਕਾਰਾ ਮੋਨਾਲੀਸਾ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।
2/8

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਅੰਦਾਜ਼ ਦੇਖ ਕੇ ਇੱਕ ਵਾਰ ਫਿਰ ਲੋਕਾਂ ਦੇ ਹੋਸ਼ ਉੱਡ ਗਏ ਹਨ।
Published at : 30 Aug 2023 10:42 AM (IST)
ਹੋਰ ਵੇਖੋ




















