Monalisa: ਮੋਨਾਲੀਸਾ ਨੇ ਯੈਲੋ ਡਰੈੱਸ 'ਚ ਮਚਾਈ ਤਬਾਹੀ, ਲੇਟੈਸਟ ਤਸਵੀਰਾਂ 'ਚ ਬੇੱਹਦ ਖੂਬਸੂਰਤ ਦਿਖੀ ਅਦਾਕਾਰਾ

Monalisa Pics: ਭੋਜਪੁਰੀ ਸੁਪਰਸਟਾਰ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ। ਉਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਦੇਖ ਸਕਦੇ ਹੋ ਮੋਨਾਲੀਸਾ ਦੀਆਂ ਤਾਜ਼ਾ ਤਸਵੀਰਾਂ

Monalisa

1/8
ਭੋਜਪੁਰੀ ਅਦਾਕਾਰਾ ਮੋਨਾਲੀਸਾ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।
2/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਅੰਦਾਜ਼ ਦੇਖ ਕੇ ਇੱਕ ਵਾਰ ਫਿਰ ਲੋਕਾਂ ਦੇ ਹੋਸ਼ ਉੱਡ ਗਏ ਹਨ।
3/8
ਮੋਨਾਲੀਸਾ ਭੋਜਪੁਰੀ ਸਿਨੇਮਾ ਦੇ ਨਾਲ-ਨਾਲ ਹਿੰਦੀ ਦਰਸ਼ਕਾਂ ਵਿੱਚ ਵੀ ਬਹੁਤ ਮਸ਼ਹੂਰ ਹੈ। ਦੇਸ਼ ਭਰ ਵਿੱਚ ਉਸਦੇ ਪ੍ਰਸ਼ੰਸਕ ਹਨ। ਸੋਸ਼ਲ ਮੀਡੀਆ 'ਤੇ ਉਸ ਦੇ ਬਹੁਤ ਸਾਰੇ ਫਾਲੋਅਰਜ਼ ਹਨ।
4/8
ਮੋਨਾਲੀਸਾ ਅਜਿਹੀ ਅਦਾਕਾਰਾ ਹੈ ਕਿ ਉਹ ਸੋਸ਼ਲ ਮੀਡੀਆ ਰਾਹੀਂ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਹਤਰੀਨ ਤਸਵੀਰਾਂ ਪੋਸਟ ਕੀਤੀਆਂ ਹਨ।
5/8
ਨਵੀਆਂ ਤਸਵੀਰਾਂ 'ਚ ਮੋਨਾਲੀਸਾ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਹੈ। ਉਸ ਨੇ ਕਈ ਪੋਜ਼ ਦਿੱਤੇ ਹਨ। ਉਸ ਦੇ ਹੌਟ ਅੰਦਾਜ਼ ਦੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।
6/8
ਫੋਟੋਆਂ 'ਚ ਮੋਨਾਲੀਸਾ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਰਹੇ ਹਨ।
7/8
ਮੋਨਾਲੀਸਾ ਭੋਜਪੁਰੀ ਫਿਲਮਾਂ ਦਾ ਵੱਡਾ ਨਾਂ ਹੈ। ਉਹ ਭੋਜਪੁਰੀ ਸੁਪਰਸਟਾਰ ਖੇਸਰੀ ਲਾਲ ਯਾਦਵ ਨਾਲ ਵੀ ਕੰਮ ਕਰ ਚੁੱਕੀ ਹੈ।
8/8
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਨ੍ਹਾਂ ਦੀ ਫੈਨ ਫਾਲੋਇੰਗ ਲਿਸਟ ਵੀ ਕਾਫੀ ਮਜ਼ਬੂਤ ਹੈ।
Sponsored Links by Taboola