ਪੜਚੋਲ ਕਰੋ

Monalisa: ਸ਼ਿਮਮਰੀ ਗਾਊਨ 'ਚ ਮੋਨਾਲੀਸਾ ਨੇ ਫਲਾਂਟ ਕੀਤੇ ਬਾਡੀ ਕਰਵਸ, ਫੋਟੋਆਂ ਨੇ ਇੰਟਰਨੈੱਟ 'ਤੇ ਮਚਾਇਆ ਹੰਗਾਮਾ

Monalisa Pics: ਇਨ੍ਹੀਂ ਦਿਨੀਂ ਮੋਨਾਲੀਸਾ ਟੀਵੀ ਸੀਰੀਅਲ ਬੇਕਾਬੂ ਵਿੱਚ ਆਪਣੀ ਦਮਦਾਰ ਅਦਾਕਾਰੀ ਦੇ ਜੌਹਰ ਦਿਖਾ ਕੇ ਦਰਸ਼ਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਹੀ ਹੈ। ਅਦਾਕਾਰਾ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ।

Monalisa

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ 'ਚ ਸਨਸਨੀ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਅੰਦਾਜ਼ ਦੇਖ ਕੇ ਲੋਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ। ਦੇਖੋ ਅਦਾਕਾਰਾ ਮੋਨਾਲੀਸਾ ਦਾ ਕਾਤਲ ਲੁੱਕ...

2/8
ਮੋਨਾਲੀਸਾ ਭੋਜਪੁਰੀ ਅਤੇ ਟੀਵੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਹਰ ਵਾਰ ਆਪਣੇ ਸ਼ਾਨਦਾਰ ਪਹਿਰਾਵੇ ਦੀਆਂ ਤਸਵੀਰਾਂ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਲੁਭਾਉਂਦੀ ਹੈ।

3/8
ਹਾਲ ਹੀ 'ਚ ਅਭਿਨੇਤਰੀ ਮੋਨਾਲੀਸਾ ਨੇ ਆਪਣੇ ਤਾਜ਼ਾ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕਰਕੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤਾ ਹੈ।

4/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਡੀਪਨੇਕ ਵਨ ਸ਼ੋਲਡਰ ਮਰੂਨ ਗਾਊਨ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

5/8
ਅਭਿਨੇਤਰੀ ਆਪਣੀ ਇਨ੍ਹਾਂ ਤਸਵੀਰਾਂ 'ਚ ਗਰਦਨ ਦੇ ਕੋਲ ਲੱਗੇ ਕੱਟ 'ਚ ਆਪਣਾ ਪਰਫੈਕਟ ਕਲੀਵੇਜ ਅਤੇ ਨਾਲ ਹੀ ਸੈਕਸੀ ਬਾਡੀ ਕਰਵਜ਼ ਫਲਾਂਟ ਕਰਦੇ ਹੋਏ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/8
ਇਸ ਦਿੱਖ ਨੂੰ ਹੋਰ ਵੀ ਸ਼ਾਨਦਾਰ ਬਣਾਉਣ ਲਈ ਅਭਿਨੇਤਰੀ ਨੇ ਆਪਣੇ ਵਾਲਾਂ ਨੂੰ ਸਟਾਈਲ 'ਚ  ਬੰਨ੍ਹਿਆ ਹੋਇਆ, ਕੰਨਾਂ 'ਚ ਝੁਮਕਿਆਂ ਦੇ ਨਾਲ-ਨਾਲ ਘੱਟ ਤੋਂ ਘੱਟ ਮੇਕਅਪ ਕੀਤਾ ਹੈ।

7/8
ਦੱਸ ਦਈਏ ਕਿ ਅਦਾਕਾਰਾ ਹਮੇਸ਼ਾ ਹੀ ਪ੍ਰਸ਼ੰਸਕਾਂ 'ਚ ਲਾਈਮਲਾਈਟ 'ਚ ਰਹਿੰਦੀ ਹੈ। ਉਸ ਦੀ ਹਰ ਤਸਵੀਰ ਇੰਟਰਨੈੱਟ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਜਾਂਦੀ ਹੈ।

8/8
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਮੋਨਾਲੀਸਾ ਨੇ ਕੈਪਸ਼ਨ 'ਚ ਲਿਖਿਆ- ਮੈਂ ਲੋਕਾਂ ਦੇ ਦਿਲਾਂ ਦੀ ਰਾਣੀ ਬਣਨਾ ਚਾਹਾਂਗੀ। ਦਿਲ ਦਾ ਇਮੋਜੀ ਵੀ ਪੋਸਟ ਕੀਤਾ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget