Monalisa: ਮੋਨਾਲੀਸਾ ਨੇ ਬਲੈਕ ਆਊਟਫਿਟ ਪਾ ਕੇ ਸ਼ੇਅਰ ਕੀਤਾ ਗਲੈਮਰਸ ਲੁੱਕ, ਹੌਟ ਤਸਵੀਰਾਂ ਦੇਖ ਕੇ ਫੈਨਜ਼ ਹੋਏ ਦਿਵਾਨੇ
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਇੱਕ ਵਾਰ ਫਿਰ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ। ਦੇਖੋ ਮੋਨਾਲੀਸਾ ਦਾ ਬੋਲਡ ਅਵਤਾਰ...
Download ABP Live App and Watch All Latest Videos
View In Appਮੋਨਾਲੀਸਾ ਆਪਣੀਆਂ ਸਿਜ਼ਲਿੰਗ ਅਤੇ ਬੋਲਡ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ।
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮੋਨਾਲੀਸਾ ਨੇ ਕਾਲੇ ਰੰਗ ਦੀ ਡੈਨਿਮ ਸ਼ਾਰਟ ਡਰੈੱਸ ਪਾਈ ਹੋਈ ਹੈ।
ਮੋਨਾਲੀਸਾ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਅਭਿਨੇਤਰੀ ਮੋਨਾਲੀਸਾ ਦਾ ਹਰ ਅੰਦਾਜ਼ ਪ੍ਰਸ਼ੰਸਕਾਂ 'ਚ ਟਰੈਂਡ ਕਰਦਾ ਰਹਿੰਦਾ ਹੈ।
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮੋਨਾਲੀਸਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਅਤੇ ਇਸ ਦੇ ਨਾਲ ਹੀ ਬੋਲਡ ਪੋਜ਼ ਦਿੰਦੇ ਹੋਏ ਹੌਟ ਫੋਟੋਜ਼ ਕਲਿੱਕ ਕਰਵਾ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਖੁੱਲ੍ਹੇ ਵਾਲ ਅਤੇ ਹਲਕੇ ਮੇਕਅੱਪ ਨਾਲ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ।
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਅਦਾਕਾਰਾ ਨੂੰ ਇੰਸਟਾਗ੍ਰਾਮ 'ਤੇ ਬਹੁਤ ਸਾਰੇ ਲੋਕ ਫਾਲੋ ਕਰਦੇ ਹਨ।