Monalisa: ਲਾਲ ਲਹਿੰਗਾ ਪਾ ਕੇ ਦੁਲਹਨ ਬਣੀ ਮੋਨਾਲੀਸਾ, ਮਨਮੋਹਕ ਅੰਦਾਜ਼ 'ਤੇ ਦਿਲ ਹਾਰ ਗਏ ਫੈਨਜ਼
ਮੋਨਾਲੀਸਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਉਹ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ।
Download ABP Live App and Watch All Latest Videos
View In Appਮੋਨਾਲੀਸਾ ਹਮੇਸ਼ਾ ਇੰਸਟਾਗ੍ਰਾਮ 'ਤੇ ਆਪਣੀ ਹੌਟਨੈੱਸ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਹੈ।
ਅਭਿਨੇਤਰੀ ਹਰ ਵਾਰ ਆਪਣੇ ਜ਼ਬਰਦਸਤ ਲੁੱਕ ਵਿੱਚ ਫੋਟੋਆਂ ਅਪਲੋਡ ਕਰਦੀ ਹੈ। ਉਸ ਦੀ ਹਰ ਲੁੱਕ 'ਤੇ ਲੋਕ ਅਪਣਾ ਦਿਲ ਹਾਰ ਜਾਂਦੇ ਹਨ।
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਨੇ ਇੰਸਟਾਗ੍ਰਾਮ 'ਤੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਲਾਲ ਰੰਗ ਦਾ ਭਾਰੀ ਕਢਾਈ ਵਾਲਾ ਲਹਿੰਗਾ ਪਾਇਆ ਹੋਇਆ ਹੈ।
ਇਸ ਲੁੱਕ 'ਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ। ਦੱਸ ਦਈਏ ਕਿ ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।
ਮੋਨਾਲੀਸਾ ਦੇ ਲੱਖਾਂ ਹੀ ਪ੍ਰਸ਼ੰਸਕ ਹਨ। ਹਾਲਾਂਕਿ ਪ੍ਰਸ਼ੰਸਕ ਉਸ ਦੇ ਹਰ ਲੁੱਕ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।