ਪੜਚੋਲ ਕਰੋ

Monalisa: ਮੋਨਾਲੀਸਾ ਨੇ ਸ਼ੇਅਰ ਕੀਤਾ ਸਾਦਗੀ ਭਰਿਆ ਅੰਦਾਜ਼, ਲਾਲ ਸਾੜੀ 'ਚ ਦਿਖੀ ਬੇਹੱਦ ਖੂਬਸੂਰਤ

Monalisa Pics: ਭੋਜਪੁਰੀ ਅਦਾਕਾਰਾ ਮੋਨਾਲੀਸਾ ਹਰ ਰੋਜ਼ ਇੰਸਟਾਗ੍ਰਾਮ 'ਤੇ ਆਪਣੀਆਂ ਸ਼ਾਨਦਾਰ ਅਤੇ ਖੂਬਸੂਰਤ ਤਸਵੀਰਾਂ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਵੇਖੋ ਅਦਾਕਾਰਾ ਦੀਆਂ ਹੌਟ ਤਸਵੀਰਾਂ...

Monalisa

1/8
ਅਦਾਕਾਰਾ ਹਰ ਸਮੇਂ ਆਪਣੀਆਂ ਬੋਲਡ ਅਤੇ ਖੂਬਸੂਰਤ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੰਦੀ ਹੈ। ਮੋਨਾਲੀਸਾ ਨੇ ਹਾਲ ਹੀ 'ਚ ਕਰਵਾ ਚੌਥ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸਿੰਦੂਰ ਅਤੇ ਪੈਰਾਂ 'ਚ ਪਾਇਲ ਪਹਿਨਦੀ ਹੋਈ ਨਜ਼ਰ ਆ ਰਹੀ ਹੈ।

2/8
ਮੋਨਾਲੀਸਾ ਨੇ ਭੋਜਪੁਰੀ ਇੰਡਸਟਰੀ ਤੋਂ ਲੈ ਕੇ ਟੈਲੀਵਿਜ਼ਨ ਦੀ ਦੁਨੀਆ ਤੱਕ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ ਹੈ।

3/8
ਅਭਿਨੇਤਰੀ ਆਪਣੇ ਗਲੈਮਰਸ ਲੁੱਕ ਅਤੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ 'ਚ ਹਮੇਸ਼ਾ ਹੀ ਹਰਮਨ ਪਿਆਰੀ ਬਣੀ ਰਹਿੰਦੀ ਹੈ।

4/8
ਹਾਲ ਹੀ ਵਿੱਚ, ਅਭਿਨੇਤਰੀ ਨੇ ਆਪਣੇ ਲੇਟੈਸਟ ਐਥਨਿਕ ਲੁੱਕ ਵਿੱਚ ਕਰਵਾ ਚੌਥ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਕੀਤੀਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਉਸ ਦਾ ਕਿਲਰ ਅੰਦਾਜ਼ ਦੇਖ ਕੇ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

6/8
ਇਨ੍ਹਾਂ ਤਸਵੀਰਾਂ 'ਚ ਮੋਨੋਲੀਸਾ ਨੇ ਬਹੁਤ ਹੀ ਖੂਬਸੂਰਤ ਲਾਲ ਅਤੇ ਗੋਲਡਨ ਬਾਰਡਰ ਲੁੱਕ ਵਾਲੀ ਸਿੰਪਲ ਸਾੜੀ ਪਾਈ ਹੋਈ ਹੈ।

7/8
ਗਲੇ 'ਚ ਮੰਗਲਸੂਤਰ, ਮੱਥੇ 'ਤੇ ਸਿੰਦੂਰ ਅਤੇ ਪੈਰਾਂ 'ਤੇ ਪਾਇਲ ਪਹਿਨੇ ਅਦਾਕਾਰਾ ਨੇ ਕੈਮਰੇ ਦੇ ਸਾਹਮਣੇ ਕਾਤਲਾਨਾ ਅੰਦਾਜ਼ 'ਚ ਪੋਜ਼ ਦਿੱਤਾ ਹੈ।

8/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਮੋਨਾਲੀਸਾ ਨੇ ਆਪਣੇ ਪਤੀ ਨਾਲ ਵੀਡੀਓ ਕਾਲ ਰਾਹੀਂ ਕਰਵਾ ਚੌਥ ਦਾ ਵਰਤ ਤੋੜਿਆ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget