ਪੜਚੋਲ ਕਰੋ

Monalisa: 40 ਸਾਲ ਦੀ ਉਮਰ 'ਚ ਤਬਾਹੀ ਮਚਾਉਂਦੀ ਨਜ਼ਰ ਆਈ ਮੋਨਾਲੀਸਾ, ਉਸ ਦਾ ਇੰਡੋ-ਵੈਸਟਰਨ ਲੁੱਕ ਦੇਖ ਕੇ ਪ੍ਰਸ਼ੰਸਕਾਂ ਹੋਏ ਹੈਰਾਨ

Monalisa Pics: ਮੋਨਾਲੀਸਾ ਹਮੇਸ਼ਾ ਆਪਣੇ ਬੋਲਡ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਸੁਰਖੀਆਂ 'ਚ ਆਉਣ ਲੱਗ ਜਾਂਦੀ ਹੈ।

Monalisa

1/7
ਹਾਲ ਹੀ 'ਚ ਮੋਨਾਲੀਸਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਅਵਤਾਰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਇੱਥੇ ਦੇਖੋ ਮੋਨਾਲੀਸਾ ਦਾ ਹੁਣ ਤੱਕ ਦਾ ਸਭ ਤੋਂ ਕਾਤਲਾਨਾ ਅੰਦਾਜ਼...

2/7
'ਬਿੱਗ ਬੌਸ' ਅਤੇ 'ਨਜ਼ਰ' ਸੀਰੀਅਲਾਂ ਤੋਂ ਲਾਈਮਲਾਈਟ ਹਾਸਲ ਕਰਨ ਵਾਲੀ ਅਭਿਨੇਤਰੀ ਮੋਨਾਲੀਸਾ ਦੀ ਦੁਨੀਆ ਭਰ 'ਚ ਕਾਫੀ ਫੈਨ ਫਾਲੋਇੰਗ ਲਿਸਟ ਹੈ।

3/7
ਮੋਨਾਲੀਸਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਹਾਲਾਂਕਿ ਪ੍ਰਸ਼ੰਸਕ ਵੀ ਉਸ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

4/7
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਨੇ ਆਪਣੇ ਲੇਟੈਸਟ ਇੰਡੋ-ਵੈਸਟਰਨ ਫੋਟੋਸ਼ੂਟ ਦੌਰਾਨ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

5/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬਹੁਤ ਹੀ ਸਟਾਈਲਿਸ਼ ਸਲੀਵਲੇਸ ਕ੍ਰੀਮ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/7
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਦੇ ਕਾਤਲਾਨਾ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਤੋਂ ਨਜ਼ਰਾਂ ਹਟਾਉਂਣ ਦਾ ਨਾਂ ਨਹੀਂ ਲੈ ਰਹੇ ਹਨ।

7/7
ਅਭਿਨੇਤਰੀ ਮੋਨਾਲੀਸਾ ਨੇ ਘੱਟੋ-ਘੱਟ ਗਹਿਣੇ, ਵਾਲ ਬੰਨ੍ਹ ਕੇ ਅਤੇ ਨਾਲ ਹੀ ਹਲਕਾ ਮੇਕਅੱਪ ਕਰ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਵੱਖ-ਵੱਖ ਪੋਜ਼ 'ਚ ਆਪਣੇ ਸੈਕਸੀ ਕਰਵਜ਼ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...

ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

Shambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰJammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏNCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀਏਜੰਸੀਆਂ ਪਾ ਰਹੀਆਂ ਨੇ ਅਕਾਲੀ ਦਲ ਵਿੱਚ ਫੁੱਟ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
BSNL ਦਾ ਨਵਾਂ ਸਸਤਾ ਪਲਾਨ, ਇਕ ਵਾਰੀ ਰਿਚਾਰਜ ਕਰੋ, ਪੂਰਾ ਸਾਲ ਮੌਜਾਂ, ਰੋਜ਼ ਅਨਲਿਮਟਿਡ ਕਾਲਿੰਗ, 2GB ਡਾਟਾ

Horoscope Today: ਕੁੰਭ ਵਾਲੇ ਜ਼ਲਦਬਾਜ਼ੀ 'ਚ ਨਾ ਲੈਣ ਕੋਈ ਫੈਸਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Petrol and Diesel Price: ਮੰਗਲਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Embed widget