Mouni Roy Fitness : ਮੌਨੀ ਰਾਏ ਇਸ ਯੋਗ ਆਸਣ ਨਾਲ ਰਹਿੰਦੀ ਹੈ ਇੰਨੀ ਫਿੱਟ , ਤੁਸੀਂ ਵੀ ਜਾਣ ਗਏ ਤਾਂ ਮਿਲੇਗਾ ਫ਼ਾਇਦਾ
Mouni Roy Fitness: ਅਦਾਕਾਰਾ ਮੌਨੀ ਰਾਏ ਹਮੇਸ਼ਾ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਹਾਵੀ ਰਹਿੰਦੀ ਹੈ। ਅਦਾਕਾਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਟਨੈੱਸ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
Download ABP Live App and Watch All Latest Videos
View In Appਮਸ਼ਹੂਰ ਅਦਾਕਾਰਾ ਮੌਨੀ ਰਾਏ ਅਕਸਰ ਆਪਣੇ ਹੌਟ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਅਦਾਕਾਰਾ ਆਪਣੇ ਫਿਗਰ ਨੂੰ ਬਰਕਰਾਰ ਰੱਖਣ ਲਈ ਯੋਗ ਅਤੇ ਡਾਂਸ ਦਾ ਸਹਾਰਾ ਲੈਂਦੀ ਹੈ। ਹਾਲ ਹੀ 'ਚ ਉਸ ਨੇ ਸ਼ੇਅਰ ਇੰਸਟਾ 'ਤੇ ਯੋਗਾ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਅਦਾਕਾਰਾ ਮੌਨੀ ਰਾਏ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਅਦਾਕਾਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਟਨੈੱਸ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਅਦਾਕਾਰਾ ਮੌਨੀ ਰਾਏ ਦਾ ਫਿਗਰ ਸਾਰਿਆਂ ਨੂੰ ਆਕਰਸ਼ਿਤ ਕਰਦਾ ਹੈ। ਉਨ੍ਹਾਂ ਦੀ ਫਿਟਨੈੱਸ ਨੂੰ ਦੇਖ ਕੇ ਅੱਜ ਹਰ ਔਰਤ ਕੁੱਝ ਅਜਿਹਾ ਹੀ ਫਿਗਰ ਪਾਉਣ ਦੀ ਇੱਛਾ ਰੱਖਦੀ ਹੈ।
ਮੌਨੀ ਆਪਣੀ ਪਰਫੈਕਟ ਫਿਗਰ ਲਈ ਕਾਫੀ ਮਿਹਨਤ ਕਰਦੀ ਹੈ। ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਉਸ ਨੇ ਦੱਸਿਆ ਕਿ ਕਿਵੇਂ ਉਹ ਆਪਣੀ ਫਿਟਨੈੱਸ ਬਰਕਰਾਰ ਰੱਖਣ ਲਈ ਯੋਗ ਦਾ ਸਹਾਰਾ ਲੈਂਦੀ ਹੈ।
ਅਦਾਕਾਰਾ ਦੇ ਰੋਜ਼ਾਨਾ ਯੋਗ ਨੇ ਉਸ ਦੀ ਜ਼ਿੰਦਗੀ ਵਿੱਚ ਕਈ ਸਕਾਰਾਤਮਕ ਬਦਲਾਅ ਲਿਆਂਦੇ ਹਨ। ਯੋਗ ਕਰਨ ਨਾਲ ਮਨ ਸ਼ਾਂਤ ਰਹਿੰਦਾ ਹੈ। ਨਾਲ ਹੀ ਸਰੀਰ ਫਿੱਟ ਰਹਿੰਦਾ ਹੈ। ਤੁਸੀਂ ਵੀ ਮੌਨੀ ਰਾਏ ਵਰਗਾ ਫਿਗਰ ਬਣਾਉਣ ਲਈ ਅਜਿਹੇ ਟਿਪਸ ਨੂੰ ਅਪਣਾ ਸਕਦੇ ਹੋ।
ਸੀਰੀਅਲ ਦੇਵੋਂ ਕੇ ਦੇਵ ਮਹਾਦੇਵ ਤੋਂ ਮਸ਼ਹੂਰ ਹੋਈ ਅਭਿਨੇਤਰੀ ਮੌਨੀ ਰਾਏ ਹਮੇਸ਼ਾ ਹੀ ਆਪਣੇ ਲੁੱਕ ਨਾਲ ਲੋਕਾਂ ਨੂੰ ਦੀਵਾਨਾ ਬਣਾਉਂਦੀ ਹੈ। ਮੌਨੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਪ੍ਰਸ਼ੰਸਕ ਉਸ ਦੀ ਹਰ ਪੋਸਟ ਨੂੰ ਬਹੁਤ ਪਸੰਦ ਅਤੇ ਟਿੱਪਣੀ ਕਰਦੇ ਹਨ.