ਪੜਚੋਲ ਕਰੋ

Mouni Roy: ਫਿਸ਼ਟੇਲ ਗਾਊਨ 'ਚ ਮੌਨੀ ਰਾਏ ਨੇ ਦਿੱਤਾ ਕਿਲਰ ਪੋਜ਼, ਦਿਖਾਇਆ ਸਿਜ਼ਲਿੰਗ ਲੁੱਕ

Mouni Roy: ਅਦਾਕਾਰਾ ਮੌਨੀ ਰਾਏ ਦੇ ਹਰ ਅੰਦਾਜ਼ ਤੋਂ ਦੁਨੀਆ ਭਰ ਦੇ ਲੋਕ ਆਕਰਸ਼ਿਤ ਹੁੰਦੇ ਹਨ। ਅਜਿਹੇ 'ਚ ਪ੍ਰਸ਼ੰਸਕ ਉਸ ਦੀ ਇੱਕ ਝਲਕ ਲਈ ਬੇਤਾਬ ਹਨ। ਹੁਣ ਇੱਕ ਵਾਰ ਫਿਰ ਮੌਨੀ ਦਾ ਸਿਜ਼ਲਿੰਗ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Mouni Roy

1/8
ਅਦਾਕਾਰਾ ਮੌਨੀ ਰਾਏ ਆਪਣੀ ਐਕਟਿੰਗ ਤੋਂ ਜ਼ਿਆਦਾ ਗਲੈਮਰਸ ਅਤੇ ਹੌਟ ਲੁੱਕ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਬੋਲਡਨੈੱਸ ਦੇ ਮਾਮਲੇ 'ਚ ਵੀ ਉਹ ਕਿਸੇ ਵੀ ਅਭਿਨੇਤਰੀ ਨੂੰ ਸਖਤ ਟੱਕਰ ਦੇ ਸਕਦੀ ਹੈ।

2/8
ਮੌਨੀ ਹਰ ਰੋਜ਼ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹੁਣ ਉਸ ਨੇ ਇੰਸਟਾਗ੍ਰਾਮ 'ਤੇ ਇੱਕ ਨਵਾਂ ਲੁੱਕ ਸ਼ੇਅਰ ਕੀਤਾ ਹੈ, ਜਿਸ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਦਿਖਾਈ ਦੇ ਰਿਹਾ ਹੈ।

3/8
ਇਨ੍ਹਾਂ ਤਸਵੀਰਾਂ ਵਿੱਚ ਮੌਨੀ ਰਾਏ ਨੇ ਇੱਕ ਲਾਲ ਰੰਗ ਦਾ ਡੀਪਨੇਕ ਫਿਸ਼ਟੇਲ ਗਾਊਨ ਪਾਇਆ ਹੋਇਆ ਹੈ।

4/8
ਮੌਨੀ ਨੇ ਆਪਣੇ ਹੀ ਘਰ ਦੇ ਅੰਦਰ ਇਸ ਲੁੱਕ ਨੂੰ ਫਲਾਂਟ ਕਰਦੇ ਹੋਏ ਕਿਲਰ ਪੋਜ਼ ਦਿੱਤੇ ਹਨ। ਮੌਨੀ ਨੇ ਸਟਲ ਬੇਸ ਨਾਲ ਪਿੰਕ ਚੀਕਸ, ਨਿਊਡ ਲਿਪਸ ਤੇ ਸਮੋਕੀ ਆਈ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਇਸ ਨਾਲ ਉਸ ਨੇ ਆਪਣੇ ਵਾਲਾਂ ਨੂੰ ਵੇਵੀ ਟੱਚ ਦੇ ਕੇ ਖੁੱਲ੍ਹਾ ਰੱਖਿਆ ਹੈ।

5/8
ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ। ਅਭਿਨੇਤਰੀ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੰਦੀ ਹੋਈ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।

6/8
ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ 'ਚ  ਲਾਈਮਲਾਈਟ ਵਿੱਚ ਰਹਿੰਦੀ ਹੈ।

7/8
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ 'ਤੇ ਦਿਲ ਹਾਰ ਜਾਂਦੇ ਹਨ।

8/8
ਵਰਕ ਫਰੰਟ ਦੀ ਗੱਲ ਕਈਏ ਤਾਂ ਫਿਲਹਾਲ ਮੌਨੀ 'ਦਿ ਵਰਜਿਨ ਟ੍ਰੀ' ਦੇ ਟਾਈਟਲ ਨਾਲ ਬਣ ਰਹੀ ਫਿਲਮ ਨੂੰ ਲੈ ਕੇ ਚਰਚਾ 'ਚ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Embed widget