ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਪ੍ਰਿੰਟਿਡ ਸਾੜ੍ਹੀ ‘ਚ ਫਲਾਂਟ ਕੀਤੀ ਪਤਲੀ ਕਮਰ, ਸੋਫੇ 'ਤੇ ਲੇਟ ਕੇ ਦਿੱਤੇ ਸਿਜ਼ਲਿੰਗ ਪੋਜ਼

Mouni Roy Pics: ਅਦਾਕਾਰਾ ਮੌਨੀ ਰਾਏ ਆਪਣੇ ਮਨਮੋਹਕ ਅੰਦਾਜ਼ ਅਤੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਰਹਿੰਦੀ ਹੈ। ਉਹ ਆਪਣੇ ਫੈਸ਼ਨ ਸੈਂਸ ਕਾਰਨ ਲੋਕਾਂ ਵਿੱਚ ਲਾਈਮਲਾਈਟ ਵਿੱਚ ਬਣੀ ਰਹਿੰਦੀ ਹੈ।

Mouni Roy

1/8
ਮੌਨੀ ਰਾਏ ਦਾ ਬੋਲਡ ਅਤੇ ਖੂਬਸੂਰਤ ਲੁੱਕ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਚਰਚਾ 'ਚ ਆਉਣਾ ਸ਼ੁਰੂ ਹੋ ਜਾਂਦਾ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਸਿੰਪਲ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਕਿਲਰ ਅੰਦਾਜ਼ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਦੀਵਾਨੇ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...

2/8
ਅਦਾਕਾਰਾ ਮੌਨੀ ਰਾਏ ਬਾਲੀਵੁੱਡ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ 'ਚ ਆਪਣੀ ਖਾਸ ਪਛਾਣ ਬਣਾਈ ਹੈ।

3/8
ਮੌਨੀ ਰਾਏ ਨੇ ਹਾਲ ਹੀ 'ਚ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਸਾੜ੍ਹੀ 'ਚ ਜਲਵਾ ਬਿਖੇਰ ਰਹੀ ਹੈ। ਮੌਨੀ ਰਾਏ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਵੀ ਹੈਰਾਨ ਰੋ ਰਹੇ ਹਨ।

4/8
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਮੌਨੀ ਰਾਏ ਨੀਲੇ ਰੰਗ ਦੀ ਪ੍ਰਿੰਟਿਡ ਸਾੜ੍ਹੀ ਪਹਿਨੇ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਸਫੇਦ ਰੰਗ ਦਾ ਬਲਾਊਜ਼ ਪਾਇਆ ਹੋਇਆ ਹੈ। ਤਸਵੀਰ 'ਚ ਮੌਨੀ ਰਾਏ ਸੋਫੇ 'ਤੇ ਲੇਟੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮੌਨੀ ਰਾਏ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਮੌਨੀ ਕਾਫੀ ਖੂਬਸੂਰਤ ਲੱਗ ਰਹੀ ਹੈ। ਮੌਨੀ ਰਾਏ ਸੋਫੇ 'ਤੇ ਬੈਠੀ ਆਪਣੀ ਬੈਕ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

6/8
ਮੌਨੀ ਰਾਏ ਨੇ ਇਸ ਨੀਲੇ ਰੰਗ ਦੀ ਸਾੜ੍ਹੀ ਦੇ ਨਾਲ ਖੂਬਸੂਰਤ ਐਨਕਲੇਟ ਅਤੇ ਆਪਣੇ ਹੱਥਾਂ 'ਚ ਸਿਲਵਰ ਬ੍ਰੇਸਲੇਟ ਪਹਿਨੇ ਹੋਏ ਹਨ। ਮੌਨੀ ਰਾਏ ਦੇ ਇਸ ਐਥਨਿਕ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

7/8
ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਰਾਏ ਨੇ ਅੱਖਾਂ 'ਚ ਡਾਰਕ ਕਾਜਲ ਲਾਇਆ ਹੋਇਆ ਹੈ। ਫੋਟੋ ਵਿੱਚ ਅਦਾਕਾਰਾ ਆਪਣੀਆਂ ਕਾਤਲ ਅੱਖਾਂ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਚੁਰਾ ਰਹੀ ਹੈ।

8/8
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਆਪਣੀ ਪਤਲੀ ਕਮਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਮੌਨੀ ਦੀ ਖੂਬਸੂਰਤੀ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget