ਪੜਚੋਲ ਕਰੋ
Mouni Roy: ਹਾਈ ਸਲਿਟ ਸ਼ਿਮਰੀ ਗਾਊਨ 'ਚ ਨਜ਼ਰ ਆਈ ਮੌਨੀ ਰਾਏ, ਅਦਾਕਾਰਾ ਵੈਸਟਰਨ ਲੁੱਕ 'ਚ ਦਿਖੀ ਬੇੱਹਦ ਖੂਬਸੂਰਤ
Mouni Roy Pics: ਮੌਨੀ ਰਾਏ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਸ਼ਿਮਰੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ।
Mouni Roy
1/8

ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
2/8

ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਚਮਕਦਾਰ ਡਰੈੱਸ 'ਚ ਨਜ਼ਰ ਆ ਰਹੀ ਹੈ।
Published at : 27 Nov 2023 01:50 PM (IST)
ਹੋਰ ਵੇਖੋ





















