ਪੜਚੋਲ ਕਰੋ

Mouni Roy: ਘਾਘਰਾ ਚੋਲੀ ਪਾ ਕੇ ਮੌਨੀ ਰਾਏ ਨੇ ਦਿਖਾਇਆ ਆਪਣਾ ਜਲਵਾ, ਤਸਵੀਰਾਂ 'ਚ ਨਜ਼ਰ ਆਇਆ ਅਦਾਕਾਰਾ ਦਾ ਕਿਲਰ ਅੰਦਾਜ਼

Mouni Roy Pics: ਮੌਨੀ ਰਾਏ ਨੇ ਹਮੇਸ਼ਾ ਹੀ ਆਪਣੀ ਬੇਮਿਸਾਲ ਅਦਾਕਾਰੀ ਨਾਲ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ। ਇੰਨਾ ਹੀ ਨਹੀਂ ਮੌਨੀ ਰਾਏ ਨੇ ਆਪਣੇ ਬੋਲਡ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਲੋਹਾ ਮਨਵਾਇਆ ਹੈ।

Mouni Roy

1/7
ਹਾਲ ਹੀ 'ਚ ਅਦਾਕਾਰਾ ਮੌਨੀ ਰਾਏ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਦੇਸੀ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਪਿੰਡ ਦੀ ਖੂਬਸੂਰਤ ਕੁੜੀ ਦੀ ਤਰ੍ਹਾਂ ਦਿਖਣ ਵਾਲੀ ਮੌਨੀ ਰਾਏ ਨੇ ਇੱਕ ਵਾਰ ਫਿਰ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ।

2/7
ਟੀਵੀ ਅਦਾਕਾਰਾ ਮੌਨੀ ਰਾਏ ਅੱਜਕੱਲ੍ਹ ਆਪਣੇ ਬੋਲਡ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਤੋਂ ਨਹੀਂ ਰੁਕ ਰਹੀ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦੀ ਹੈ ਤਾਂ ਉਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ।

3/7
ਹਾਲ ਹੀ 'ਚ ਅਭਿਨੇਤਰੀ ਮੌਨੀ ਰਾਏ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਦੇਸੀ ਲੁੱਕ ਨਾਲ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ।

4/7
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਆਪਣੀ ਬਰੇਡ 'ਚ ਫੁੱਲ-ਪਰਾਂਦਾ ਲਟਕਾਏ, ਘੱਗਰਾ-ਚੋਲੀ ਪਹਿਨ ਕੇ ਖੂਬਸੂਰਤ ਅਦਾ ਦਿਖਾਉਂਦੀ ਨਜ਼ਰ ਆ ਰਹੀ ਹੈ। ਨਵੀਆਂ ਤਸਵੀਰਾਂ 'ਚ ਮੌਨੀ ਨੇ ਪਿੰਡ ਦੀ ਕੁੜੀ ਬਣ ਕੇ ਦਿਲ ਜਿੱਤ ਲਿਆ ਹੈ।

5/7
ਅਭਿਨੇਤਰੀ ਮੌਨੀ ਭੂਰੇ ਰੰਗ ਦਾ ਘੱਗਰਾ ਚੋਲੀ ਪਹਿਨ ਕੇ ਬੇੱਹਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ।

6/7
ਹਾਲਾਂਕਿ ਆਪਣੇ ਲੇਟੈਸਟ ਲੁੱਕ ਨੂੰ ਪੂਰਾ ਕਰਨ ਲਈ ਅਭਿਨੇਤਰੀ ਮੌਨੀ ਰਾਏ ਨੇ ਗਲੇ ਵਿੱਚ ਹਾਰ ਅਤੇ ਹਲਕਾ ਮੇਕਅੱਪ ਕੀਤਾ ਹੈ। ਅਭਿਨੇਤਰੀ ਮੌਨੀ ਰਾਏ ਕਦੇ ਬਿਕਨੀ 'ਚ ਤਾਂ ਕਦੇ ਪਰੰਪਰਾਗਤ 'ਚ ਆਪਣਾ ਜਲਵਾ ਬਿਖੇਰਦੀ ਰਹਿੰਦੀ ਹੈ।

7/7
ਮੌਨੀ ਰਾਏ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਇਨ੍ਹੀਂ ਦਿਨੀਂ 'ਦਿ ਵਰਜਿਨ ਟ੍ਰੀ' ਨਾਮ ਦੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget