ਪੜਚੋਲ ਕਰੋ

Mouni Roy: ਬਲੈਕ ਐਂਡ ਵ੍ਹਾਈਟ ਫੋਟੋਆਂ 'ਚ ਮੌਨੀ ਰਾਏ ਨੇ ਪਾਰ ਕੀਤੀ ਹੌਟਨੈੱਸ ਦੀ ਹੱਦ, ਕਲੀਵੇਜ 'ਤੇ ਰੁਕੀ ਯੂਜ਼ਰਸ ਦੀਆਂ ਨਜ਼ਰਾਂ

Mouni Roy Pics: ਫਿਲਮ 'ਬ੍ਰਹਮਾਸਤਰ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਲੈ ਕੇ ਬੇਤਾਬ ਰਹਿੰਦੇ ਹਨ। ਵੇਖੋ ਉਸ ਦੀਆਂ ਵਾਇਰਲ ਤਸਵੀਰਾਂ...

Mouni Roy

1/8
ਫੈਨਜ਼ ਸੋਸ਼ਲ ਮੀਡੀਆ 'ਤੇ ਮੌਨੀ ਰਾਏ ਦੀ ਇੱਕ ਝਲਕ ਪਾਉਣ ਲਈ ਬੇਤਾਬ ਹਨ। ਬਲੈਕ ਐਂਡ ਵ੍ਹਾਈਟ ਤਸਵੀਰਾਂ 'ਚ ਅਦਾਕਾਰਾ ਆਪਣਾ ਜਲਵਾ ਦਿਖਾ ਰਹੀ ਹੈ। ਉਸ ਦੀ ਹੌਟਨੈੱਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ।

2/8
ਅਦਾਕਾਰਾ ਮੌਨੀ ਰਾਏ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਚੈਨ ਕਰਕੇ ਰੱਖਦੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।

3/8
ਬਲੈਕ ਬ੍ਰੇਲੇਟ 'ਚ ਅਦਾਕਾਰਾ ਮੌਨੀ ਰਾਏ ਨੇ ਬੇਹੱਦ ਖੂਬਸੂਰਤ ਪੋਜ਼ ਦਿੱਤੇ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ। ਮੌਨੀ ਰਾਏ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਬਿਜਲੀ ਡਿੱਗ ਰਹੀ ਹੈ। ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ।

4/8
ਅਭਿਨੇਤਰੀ ਮੌਨੀ ਰਾਏ ਥਾਈ ਸਲਿਟ ਗਾਊਨ ਪਹਿਨੇ ਬਲੈਕ ਐਂਡ ਵ੍ਹਾਈਟ ਤਸਵੀਰਾਂ 'ਚ ਬੇੱਹਦ ਖੂਬਸੂਰਤ ਨਜ਼ਰ ਆ ਰਹੀ ਹੈ।

5/8
ਮੌਨੀ ਰਾਏ ਕਾਫੀ ਖੂਬਸੂਰਤ ਲੁੱਕ 'ਚ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਸ ਦੇ ਕਲੀਵੇਜ 'ਤੇ ਟਿਕੀਆਂ ਹੋਈਆਂ ਹਨ।

6/8
ਮੌਨੀ ਰਾਏ ਕਈ ਸੀਰੀਅਲ ਅਤੇ ਰਿਐਲਿਟੀ ਸ਼ੋਅਜ਼ ਜਿਵੇਂ ਪਤੀ ਪਤਨੀ ਔਰ ਵੋ, ਦੋ ਸਹੇਲੀਆਂ, ਜ਼ਰਾ ਨਚਕੇ ਦੀਖਾ, ਕਸਤੂਰੀ ਵਿੱਚ ਕੰਮ ਕਰ ਚੁੱਕੀ ਹੈ।

7/8
ਸੀਰੀਅਲ 'ਨਾਗਿਨ' ਤੋਂ ਅਦਾਕਾਰਾ ਮੌਨੀ ਰਾਏ ਨੂੰ ਕਾਫੀ ਪਛਾਣ ਮਿਲੀ। ਲੋਕਾਂ ਨੇ ਉਸ ਦੀ ਨਾਗਿਨ ਲੁੱਕ ਨੂੰ ਕਾਫੀ ਪਸੰਦ ਕੀਤਾ।

8/8
ਮੌਨੀ ਰਾਏ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2018 'ਚ ਆਈ ਫਿਲਮ 'ਗੋਲਡ' ਨਾਲ ਕੀਤੀ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਅਕਸ਼ੇ ਕੁਮਾਰ ਸਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Advertisement
ABP Premium

ਵੀਡੀਓਜ਼

ਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾਫਿਲਮ Stree 2 ਦਾ ਡਾਂਸ ਮਾਸਟਰ ਗੰਦੀ ਹਰਕਤ ਕਰਕੇ ਗਿਰਫ਼ਤਾਰਇਸ ਪਾਕਿਸਤਾਨੀ ਫਿਲਮ ਦੇ ਪੰਜਾਬ 'ਚ ਚਰਚਾ ਕਿਉਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

Embed widget