ਪੜਚੋਲ ਕਰੋ

Mouni Roy: ਆਲ ਬਲੈਕ ਲੁੱਕ 'ਚ ਮੌਨੀ ਰਾਏ ਨੇ ਦਿੱਤੇ ਹੋਸ਼ ਉਡਾਉਣ ਵਾਲੇ ਕਿਲਰ ਪੋਜ਼, ਦੇਖੋ ਤਸਵੀਰਾਂ

Mouni Roy Pics: ਬੀ-ਟਾਊਨ ਦੀ ਗਲੈਮਰਸ ਬਿਊਟੀ ਮੌਨੀ ਰਾਏ ਹਮੇਸ਼ਾ ਆਪਣੇ ਸਟਾਈਲਿਸ਼ ਡਰੈਸਿੰਗ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਮਸ਼ਹੂਰ ਰਹਿੰਦੀ ਹੈ। ਅਦਾਕਾਰਾ ਇੰਸਟਾਗ੍ਰਾਮ 'ਤੇ ਆਪਣੇ ਫੋਟੋਸ਼ੂਟ ਨਾਲ ਹਰ ਵਾਰ ਹਲਚਲ ਮਚਾ ਦਿੰਦੀ ਹੈ।

Mouni Roy

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੀ ਕਾਤਲ ਖੂਬਸੂਰਤੀ ਨੂੰ ਦੇਖ ਕੇ ਇੱਕ ਵਾਰ ਫਿਰ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ। ਦੇਖੋ ਅਦਾਕਾਰਾ ਦਾ ਕਾਤਲਾਨਾ ਅੰਦਾਜ਼...

2/8
ਟੀਵੀ ਦੀ ਦੁਨੀਆ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਖੂਬਸੂਰਤ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਆਪਣੀਆਂ ਹਾਲੀਆ ਤਸਵੀਰਾਂ ਵਿੱਚ, ਮੌਨੀ ਰਾਏ ਆਲ ਬਲੈਕ ਲੁੱਕ ਵਿੱਚ ਤਬਾਹੀ ਮਚਾ ਰਹੀ ਹੈ।

3/8
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਬਲੈਕ ਫੁੱਲ ਸਲੀਵ ਟਰਟਲਨੇਕ ਬਾਡੀਕਾਨ ਟਾਪ ਦੇ ਨਾਲ ਟ੍ਰਾਂਸਪੇਰੇਂਟ ਸਕਰਟ 'ਚ ਬੇੱਹਦ ਖੂਬਸੂਰਤ ਲੱਗ ਰਹੀ ਹੈ।

4/8
ਤਸਵੀਰਾਂ 'ਚ ਮੌਨੀ ਰਾਏ ਕਿਸੇ ਇਨਡੋਰ ਸੈੱਟਅੱਪ 'ਚ ਇਹ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ।

5/8
ਇਨ੍ਹਾਂ ਤਸਵੀਰਾਂ ਨੂੰ ਮੌਨੀ ਰਾਏ ਨੇ ਬਿਨਾਂ ਕਿਸੇ ਕੈਪਸ਼ਨ ਦੇ ਸਿਰਫ ਇੱਕ ਚਿਹਰੇ ਦੇ ਇਮੋਜੀ ਨਾਲ ਸ਼ੇਅਰ ਕੀਤਾ ਹੈ।

6/8
ਮੌਨੀ ਰਾਏ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

7/8
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

8/8
ਸਮੋਕੀ ਅਤੇ ਨਿਊਡ ਮੇਕਅਪ ਦੇ ਨਾਲ ਖੁੱਲੇ ਹਲਕੇ ਕਰਲੀ ਵਾਲਾਂ ਦੀ ਲੁੱਕ ਨੂੰ ਮੈਚ ਕਰਦੇ ਹੋਏ ਮੌਨੀ ਰਾਏ ਨੇ ਇਸ ਦੌਰਾਨ ਕਈ ਪੋਜ਼ ਦਿੱਤੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget