ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਸਫੈਦ ਸ਼ਿਫੋਨ ਸਾੜੀ ਵਿੱਚ ਸ਼ੇਅਰ ਕੀਤੀਆਂ ਤਸਵੀਰਾਂ, ਪ੍ਰਸ਼ੰਸਕਾਂ ਨੇ ਕਿਹਾ-ਗੋਰਜੀਅਸ

Mouni Roy Pics: ਬਾਲੀਵੁੱਡ ਅਦਾਕਾਰਾ ਮੌਨੀ ਰਾਏ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰਦੀ ਹੈ। ਮੌਨੀ ਹਮੇਸ਼ਾ ਆਪਣੇ ਲੁੱਕ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ।

Mouni Roy

1/8
ਅਭਿਨੇਤਰੀ ਮੌਨੀ ਰਾਏ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ, ਜਿਸ 'ਚ ਉਹ ਸਾੜੀ ਪਾ ਕੇ ਤਬਾਹੀ ਮਚਾ ਰਹੀ ਹੈ। ਤਾਜ਼ਾ ਤਸਵੀਰਾਂ 'ਚ ਉਸ ਦਾ ਖੂਬਸੂਰਤ ਲੁੱਕ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ। ਦੇਖੋ, ਮੌਨੀ ਰਾਏ ਦੀਆਂ ਸ਼ਾਨਦਾਰ ਤਸਵੀਰਾਂ।

2/8
ਅਦਾਕਾਰਾ ਮੌਨੀ ਰਾਏ ਦਾ ਹਰ ਕੋਈ ਦੀਵਾਨਾ ਹੈ। ਲੋਕ ਉਸ ਦੀ ਇੱਕ ਝਲਕ ਪਾਉਣ ਲਈ ਬੇਚੈਨ ਰਹਿੰਦੇ ਹਨ। ਅਭਿਨੇਤਰੀ ਵੀ ਆਪਣੇ ਪ੍ਰਸ਼ੰਸਕਾਂ ਨੂੰ ਲੁਭਾਉਣ ਦਾ ਕੋਈ ਮੌਕਾ ਨਹੀਂ ਛੱਡਦੀ।

3/8
ਹਾਲ ਹੀ 'ਚ ਮੌਨੀ ਨੇ ਸ਼ਿਫੋਨ ਸਾੜ੍ਹੀ 'ਚ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।

4/8
ਮੌਨੀ ਸਫੇਦ ਰੰਗ ਦੀ ਸ਼ਿਫੋਨ ਸਾੜ੍ਹੀ ਵਿੱਚ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ। ਅਭਿਨੇਤਰੀ ਕੈਜ਼ੂਅਲ, ਐਥਨਿਕ ਅਤੇ ਫਾਰਮਲ ਹਰ ਤਰ੍ਹਾਂ ਦੀ ਡਰੈੱਸ ਵਿੱਚ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ।

5/8
ਸਾਦੀ ਸ਼ਿਫੋਨ ਸਾੜ੍ਹੀ 'ਚ ਵੀ ਬਾਲੀਵੁੱਡ ਦੀਵਾ ਬਹੁਤ ਖੂਬਸੂਰਤ ਲੱਗ ਰਹੀ ਹੈ। ਉਸ ਦੇ ਕਿਲਰ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਦੇ ਹੋਸ਼ ਉੱਡ ਗਏ ਹਨ।

6/8
ਮੌਨੀ ਰਾਏ ਇਸ ਵ੍ਹਾਈਟ ਫਲੋਰਲ ਜ਼ਰੀ ਸ਼ਿਫੋਨ ਸਾੜ੍ਹੀ ਵਿੱਚ ਆਸਾਨੀ ਨਾਲ ਦਿਲਾਂ ਨੂੰ ਚੁਰ ਰਹੀ ਹੈ। ਉਸ ਨੇ ਆਪਣੇ ਲੁੱਕ ਨੂੰ ਸਟਾਈਲਿਸ਼ ਚੋਕਰ ਅਤੇ ਈਅਰਰਿੰਗਸ ਨਾਲ ਪੂਰਾ ਕੀਤਾ ਹੈ।

7/8
ਅਦਾਕਾਰਾ ਨੇ ਸਾੜੀ 'ਚ ਕਈ ਕਿਲਰ ਪੋਜ਼ ਦਿੱਤੇ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਕਮੈਂਟ ਬਾਕਸ 'ਚ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ।

8/8
ਮੌਨੀ ਰਾਏ ਟੀਵੀ ਜਗਤ ਵਿੱਚ ਦੇਵੋ ਕੇ ਦੇਵ ਮਹਾਦੇਵ ਵਿੱਚ ਸਤੀ ਅਤੇ ਨਾਗਿਨ ਵਿੱਚ ਸ਼ਿਵਨਿਆ ਦੇ ਕਿਰਦਾਰ ਲਈ ਜਾਣੀ ਜਾਂਦੀ ਹੈ। ਉਸ ਨੇ ਟੀਵੀ ਤੋਂ ਫ਼ਿਲਮਾਂ ਤੱਕ ਦਾ ਸਫ਼ਰ ਬੜੀ ਸਫ਼ਲਤਾ ਨਾਲ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget