ਪੜਚੋਲ ਕਰੋ

Mouni Roy Photos: ਵਿਆਹ ਤੋਂ ਪਹਿਲਾਂ ਨਾਗਿਨ ਮੌਨੀ ਰਾਏ ਨੇ ਸ਼ੇਅਰ ਕੀਤੀਆਂ ਅਜਿਹੀਆਂ ਫੋਟੋਆਂ, ਵੇਖ ਕੇ ਰਹਿ ਜਾਓਗੇ ਹੈਰਾਨ

Mouni_Roy

1/9
ਐਕਟਿੰਗ ਤੋਂ ਇਲਾਵਾ 'ਨਾਗਿਨ' ਫੇਮ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਦੀਆਂ ਬੋਲਡ ਅਤੇ ਸੈਨਸੇਸ਼ਨ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

2/9
ਉਂਝ ਤਾਂ ਇਨ੍ਹੀਂ ਦਿਨੀਂ ਮੌਨੀ ਆਪਣੇ ਵਿਆਹ ਨੂੰ ਲੈ ਕੇ ਵੀ ਕਾਫੀ ਚਰਚਾ 'ਚ ਹੈ।ਖਬਰਾਂ ਮੁਤਾਬਕ ਅਦਾਕਾਰਾ 27 ਜਨਵਰੀ ਨੂੰ ਆਪਣੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕਰਨ ਜਾ ਰਹੀ ਹੈ। ਅਦਾਕਾਰਾ ਦੇ ਵਿਆਹ 'ਚ ਹੁਣ ਕੁਝ ਹੀ ਦਿਨ ਬਚੇ ਹਨ ਪਰ ਇਸ ਤੋਂ ਪਹਿਲਾਂ ਵੀ ਮੌਨੀ ਸੋਸ਼ਲ ਮੀਡੀਆ 'ਤੇ ਲਗਾਤਾਰ ਐਕਟਿਵ ਰਹਿੰਦੀ ਹੈ।

3/9
ਹਾਲ ਹੀ 'ਚ ਮੌਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਖੂਬਸੂਰਤ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਮੌਨੀ ਸਮੁੰਦਰ ਦੇ ਕਿਨਾਰੇ ਬੈਠੀ ਹੈ ਅਤੇ ਗੁਆਚੀ ਹੋਈ ਨਜ਼ਰ ਆ ਰਹੀ ਹੈ।

4/9
ਫੋਟੋਆਂ ਵਿੱਚ ਅਭਿਨੇਤਰੀ ਨੇ ਇੱਕ ਸਫੈਦ ਆਫ-ਸ਼ੋਲਡਰ ਟਾਪ ਪਾਇਆ ਹੋਇਆ ਹੈ ਜਿਸ ਦੇ ਨਾਲ ਉਸਨੇ ਇੱਕ ਸਫੈਦ ਸ਼ਾਰਟ ਸਕਰਟ ਪਾਇਆ ਹੋਇਆ ਹੈ।

5/9
ਹਰ ਤਸਵੀਰ 'ਚ ਅਦਾਕਾਰਾ ਦਾ ਵੱਖਰਾ ਅੰਦਾਜ਼ ਨਜ਼ਰ ਆ ਰਿਹਾ ਹੈ। ਕੁਝ ਤਸਵੀਰਾਂ 'ਚ ਮੌਨੀ ਡੁੱਬਦੇ ਸੂਰਜ ਨੂੰ ਦੇਖ ਰਹੀ ਹੈ ਅਤੇ ਕੁਝ ਤਸਵੀਰਾਂ 'ਚ ਉਹ ਆਪਣੇ ਟੋਨ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

6/9
ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, 'ਮੈਨੂੰ ਹਰ ਰੋਜ਼ ਆਪਣੇ ਨਾਲ ਨਵਾਂ ਵਾਅਦਾ ਕਰਨਾ ਪੈਂਦਾ ਹੈ। ਮੇਰੇ ਅਤੀਤ ਨਾਲੋਂ ਮਜ਼ਬੂਤ ਹੋਣ ਲਈ। ਸੰਘਰਸ਼ ਤੋਂ ਮਜ਼ਬੂਤ ਹੋਣਾ...ਕਿਸੇ ਵੀ ਖਤਰੇ ਦੀ ਪਰਵਾਹ ਕੀਤੇ ਬਗੈਰ।

7/9
ਦੱਸ ਦੇਈਏ ਕਿ ਮੌਨੀ ਦੇ ਵਿਆਹ ਲਈ ਗੋਆ ਵਿੱਚ ਇੱਕ ਫਾਈਵ ਸਟਾਰ ਰਿਜ਼ੋਰਟ ਬੁੱਕ ਕੀਤਾ ਗਿਆ ਹੈ ਅਤੇ ਮਹਿਮਾਨਾਂ ਨੂੰ ਸੱਦਾ ਪੱਤਰ ਵੀ ਭੇਜੇ ਜਾਣੇ ਸ਼ੁਰੂ ਹੋ ਗਏ ਹਨ। ਵਿਆਹ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮਹਿਮਾਨਾਂ ਨੂੰ ਆਪਣੇ ਨਾਲ ਵੈਕਸੀਨੇਸ਼ਨ ਦਾ ਸਰਟੀਫਿਕੇਟ ਲਿਆਉਣਾ ਹੋਵੇਗਾ। ਵਿਆਹ ਰਾਤ ਦੀ ਬਜਾਏ ਦਿਨ ਵੇਲੇ ਕੀਤਾ ਜਾਵੇਗਾ।

8/9
ਖਬਰਾਂ ਮੁਤਾਬਕ 28 ਜਨਵਰੀ ਨੂੰ ਵਿਆਹ ਤੋਂ ਬਾਅਦ ਇੱਕ ਡਾਂਸ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ ਜਿੱਥੇ ਲਾੜਾ-ਲਾੜੀ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਸੈਲੀਬ੍ਰੇਟ ਕਰਨਗੇ।

9/9
ਮਹਿਮਾਨਾਂ ਦੀ ਗੱਲ ਕਰੀਏ ਤਾਂ ਫਿਲਮ ਨਿਰਮਾਤਾ ਕਰਨ ਜੌਹਰ, ਏਕਤਾ ਕਪੂਰ, ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਅਤੇ ਟੀਵੀ ਅਦਾਕਾਰਾ ਆਸ਼ਕਾ ਗੋਰਾਡੀਆ ਮੌਨੀ ਅਤੇ ਸੂਰਜ ਦੇ ਵਿਆਹ ਵਿੱਚ ਸ਼ਾਮਲ ਹੋ ਸਕਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Embed widget