ਪੜਚੋਲ ਕਰੋ

Mouni Roy: ਕੂਲ ਅੰਦਾਜ਼ 'ਚ ਤਸਵੀਰਾਂ ਖਿਚਵਾਉਂਦੀ ਨਜ਼ਰ ਆਈ ਮੌਨੀ ਰਾਏ, ਪ੍ਰਸ਼ੰਸਕਾਂ ਨੇ ਕਿਹਾ- ਸਾਦਗੀ 'ਚ ਵੀ ਸ਼ਾਨਦਾਰ ਲੱਗ ਰਹੀ ਹੈ

Mouni Roy Pics: ਅਦਾਕਾਰਾ ਮੌਨੀ ਰਾਏ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ ਅਤੇ ਲਾਈਮਲਾਈਟ 'ਚ ਆਉਂਦੀਆਂ ਹਨ।

Mouni Roy

1/8
ਹਾਲ ਹੀ 'ਚ ਅਦਾਕਾਰਾ ਮੌਨੀ ਰਾਏ ਨੂੰ ਆਪਣੇ ਹੌਟ ਆਊਟਫਿਟ ਕਾਰਨ ਬਾਡੀ ਸ਼ੇਮਿੰਗ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਅਦਾਕਾਰਾ ਮੌਨੀ ਰਾਏ ਨੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/8
ਕਾਲੇ ਰੰਗ ਦੇ ਟਾਪ ਅਤੇ ਸਕਰਟ 'ਚ ਅਦਾਕਾਰਾ ਮੌਨੀ ਰਾਏ ਆਪਣੇ ਬੋਲਡ ਅਤੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛੂਰਾ ਚਲਾ ਰਹੀ ਹੈ।

3/8
ਅਭਿਨੇਤਰੀ ਮੌਨੀ ਰਾਏ ਨੇ ਆਪਣੇ ਲੇਟੈਸਟ ਪਹਿਰਾਵੇ ਵਿੱਚ ਆਪਣੀ ਟੋਨ ਫਿਗਰ ਨੂੰ ਫਲਾਂਟ ਕੀਤਾ ਹੈ। ਜੋ ਉਸ ਦੇ ਪ੍ਰਸ਼ੰਸਕ ਨੂੰ ਬੇਚੈਨ ਕਰ ਰਿਹਾ ਹੈ।

4/8
ਅਭਿਨੇਤਰੀ ਮੌਨੀ ਰਾਏ ਨੇ ਓਪਨ ਹੇਅਰ ਸਟਾਈਲ ਅਤੇ ਹਲਕੀ ਧੁੱਪ 'ਚ ਬੇਹੱਦ ਖੂਬਸੂਰਤ ਪੋਜ਼ ਦਿੱਤੇ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੌਸ਼ ਉੱਡ ਗਏ ਹਨ।

5/8
ਮੌਨੀ ਰਾਏ ਆਪਣੇ ਸੁਪਰ ਕੂਲ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਲੁਭਾਉਣ ਦੇ ਹਰ ਹੁਨਰ ਨੂੰ ਚੰਗੀ ਤਰ੍ਹਾਂ ਜਾਣਦੀ ਹੈ।

6/8
ਟੀਵੀ ਅਦਾਕਾਰਾ ਮੌਨੀ ਰਾਏ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਸਾਲ 2006 ਵਿੱਚ ਸੀਰੀਅਲ 'ਕਿਉੰਕੀ ਸਾਸ ਭੀ ਕਭੀ ਬਹੂ ਥੀ' ਨਾਲ ਕੀਤੀ ਸੀ। ਇਸ 'ਚ ਉਸ ਦੇ ਪ੍ਰਦਰਸ਼ਨ ਦੀ ਕਾਫੀ ਤਾਰੀਫ ਹੋਈ। ਸੀਰੀਅਲ 'ਨਾਗਿਨ' ਤੋਂ ਅਦਾਕਾਰਾ ਮੌਨੀ ਰਾਏ ਨੂੰ ਕਾਫੀ ਪਛਾਣ ਮਿਲੀ।

7/8
ਇਸ ਦੇ ਨਾਲ ਹੀ ਮੌਨੀ ਰਾਏ ਨੇ ਪਤੀ ਪਤਨੀ ਔਰ ਵੋ, ਦੋ ਸਹੇਲੀਆਂ, ਜ਼ਰਾ ਨਚਕੇ ਦੀਖਾ, ਕਸਤੂਰੀ ਵਰਗੇ ਕਈ ਸੀਰੀਅਲ ਅਤੇ ਰਿਐਲਿਟੀ ਸ਼ੋਅਜ਼ ਵਿੱਚ ਕੰਮ ਕੀਤਾ ਹੈ।

8/8
ਮੌਨੀ ਰਾਏ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2018 'ਚ ਫਿਲਮ 'ਗੋਲਡ' ਨਾਲ ਕੀਤੀ ਸੀ। ਇਸ ਤੋਂ ਇਲਾਵਾ ਉਹ ਰਣਬੀਰ ਕਪੂਰ ਨਾਲ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget