ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਨੀਓਨ ਕਲਰ ਦੀ ਡਰੈੱਸ ਪਾ ਕੇ ਦਿੱਤਾ ਸੈਕਸੀ ਪੋਜ਼, ਬੋਲਡ ਤਸਵੀਰਾਂ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ

Mouni Roy Pics: ਬੀ-ਟਾਊਨ ਦੀ ਗਲੈਮਰਸ ਅਤੇ ਖੂਬਸੂਰਤ ਅਭਿਨੇਤਰੀ ਮੌਨੀ ਰਾਏ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛਾਈ ਰਹਿੰਦੀ ਹੈ। ਉਸ ਦਾ ਹਰ ਕਾਤਲ ਅਵਤਾਰ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ।

Mouni Roy

1/8
ਹਾਲ ਹੀ ਵਿੱਚ, ਅਦਾਕਾਰਾ ਨੇ ਆਪਣੇ ਤਾਜ਼ਾ ਫੋਟੋਸ਼ੂਟ ਨਾਲ ਆਪਣੇ ਸਾਰੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅਵਤਾਰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਤਸਵੀਰਾਂ 'ਚ ਦੇਖੋ ਅਦਾਕਾਰਾ ਮੌਨੀ ਰਾਏ ਦਾ ਕਾਤਲਾਨਾ ਅੰਦਾਜ਼...

2/8
ਮੌਨੀ ਰਾਏ ਆਪਣੀ ਫਿਟਨੈੱਸ ਅਤੇ ਹੌਟਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।

3/8
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ, ਪ੍ਰਸ਼ੰਸਕਾਂ ਦਾ ਦਿਲ ਉਸ ਦੇ ਹਰ ਕਾਤਲਾਨਾ ਅੰਦਾਜ਼ 'ਤੇ ਹਾਰ ਜਾਂਦਾ ਹੈ।

4/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

5/8
ਮੌਨੀ ਰਾਏ ਜਦੋਂ ਵੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਅਕਸਰ ਆਪਣੇ ਅੰਦਾਜ਼ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੰਦੀ ਹੈ।

6/8
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਨੇ ਨਿਓਨ ਕਲਰ 'ਚ ਸਟਾਈਲਿਸ਼ ਬਾਡੀ ਫਿੱਟ ਆਊਟਫਿਟ ਪਾਇਆ ਹੋਇਆ ਹੈ।

7/8
ਅਭਿਨੇਤਰੀ ਇਸ ਲੁੱਕ 'ਚ ਬੇਹੱਦ ਹੀ ਸਿਜ਼ਲਿੰਗ ਅਤੇ ਹੌਟ ਲੁੱਕ 'ਚ ਕਿਲਰ ਪੋਜ਼ ਦਿੰਦੇ ਹੋਏ ਕੈਮਰੇ ਦੇ ਸਾਹਮਣੇ ਆਪਣੇ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ।

8/8
ਹਾਲਾਂਕਿ ਉਸ ਦੀ ਕਰਵੀ ਫਿਗਰ ਨੂੰ ਦੇਖ ਕੇ ਪ੍ਰਸ਼ੰਸਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਗਈਆਂ ਹਨ। ਹਰ ਕੋਈ ਉਸ ਦੇ ਲੁੱਕ ਦਾ ਦੀਵਾਨਾ ਹੋ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget