ਸ਼ਾਰਟ ਡਰੈੱਸ ਪਹਿਨ ਮੌਨੀ ਰਾਏ ਨੇ ਦਿਖਾਈ ਗਲੈਮਰਸ ਅਦਾਏ
ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਹਮੇਸ਼ਾ ਹੀ ਇੰਸਟਾਗ੍ਰਾਮ ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਵਿਚਕਾਰ ਲਾਈਮਲਾਈਟ ਬਟੋਰਦੀ ਰਹਿੰਦੀ ਹੈ।
Mouni Roy
1/6
ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਵਿਚਕਾਰ ਲਾਈਮਲਾਈਟ ਬਟੋਰਦੀ ਰਹਿੰਦੀ ਹੈ।
2/6
ਹਾਲ ਹੀ 'ਚ ਅਦਾਕਾਰਾ ਮੌਨੀ ਰਾਏ ਨੇ ਆਪਣੀ ਲੇਟੈਸਟ ਸ਼ਾਰਟ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।
3/6
ਮੌਨੀ ਰਾਏ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕਦੇ।
4/6
ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ। ਅਭਿਨੇਤਰੀ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੰਦੀ ਹੋਈ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।
5/6
ਅਦਾਕਾਰਾ ਨੇ ਖੁੱਲ੍ਹੇ ਵਾਲਾਂ ਅਤੇ ਹਲਕੇ ਮੇਕਅਪ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ।
6/6
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਮੌਨੀ ਰਾਏ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀਆਂ ਹਨ।
Published at : 06 Aug 2023 08:53 PM (IST)