ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਗੋਲਡਨ ਸਾੜ੍ਹੀ 'ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਲੋਕਾਂ ਨੂੰ ਆਪਣੇ ਸਟਾਈਲ ਦਾ ਬਣਾਇਆ ਦੀਵਾਨਾ

Mouni Roy Pics: 'ਕਿਉਂਕੀ ਸਾਸ ਭੀ ਕਭੀ ਬਹੂ ਥੀ' ਨਾਲ ਆਪਣੇ ਐਕਟਿੰਗ ਦੀ ਸ਼ੁਰੂਆਤ ਕਰਨ ਵਾਲੀ ਮੌਨੀ ਰਾਏ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਵੀ ਇਸ ਅਦਾਕਾਰਾ ਦੀ ਕਾਫੀ ਫੈਨ ਫਾਲੋਇੰਗ ਹੈ।

Mouni Roy

1/7
ਇਨ੍ਹੀਂ ਦਿਨੀਂ 'ਬ੍ਰਹਮਾਸਤਰ' ਅਦਾਕਾਰਾ ਆਪਣੇ ਲੇਟੈਸਟ ਫੋਟੋਸ਼ੂਟ ਨੂੰ ਲੈ ਕੇ ਚਰਚਾ 'ਚ ਹੈ। ਦੁਨੀਆ ਜਾਣਦੀ ਹੈ ਕਿ ਬੰਗਾਲੀ ਡੀਵਾ ਮੌਨੀ ਰਾਏ ਸਾੜੀ ਨੂੰ ਕਿੰਨਾ ਪਿਆਰ ਕਰਦੀ ਹੈ। ਮੌਨੀ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

2/7
ਮੌਨੀ ਨੇ ਗੋਲਡਨ ਸਾੜ੍ਹੀ 'ਚ ਫੋਟੋ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ।

3/7
ਪ੍ਰਸ਼ੰਸਕ ਮੌਨੀ ਰਾਏ ਦੇ ਹਰ ਐਕਟ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

4/7
ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਮੌਨੀ ਨੇ ਲਿਖਿਆ, 'ਉਹ ਕੁੜੀ ਜੋ ਹਮੇਸ਼ਾ ਸਾੜ੍ਹੀ ਪਾਉਂਦੀ ਹੈ।'

5/7
ਮੌਨੀ ਰਾਏ ਨੇ ਸਲੀਵਲੇਸ ਹੈਵੀ ਗੋਲਡਨ ਬਲਾਊਜ਼ ਦੇ ਨਾਲ ਗੋਲਡਨ ਸਾੜ੍ਹੀ ਪਾਈ ਹੋਈ ਹੈ।

6/7
ਮੌਨੀ ਨੇ ਡਾਰਕ ਆਈ ਮੇਕਅੱਪ ਅਤੇ ਲਿਪਸਟਿਕ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਮੌਨੀ ਇਸ ਨੈੱਟ ਸਾੜ੍ਹੀ 'ਚ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰ ਰਹੀ ਹੈ।

7/7
ਮੌਨੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਕੁਝ ਹੀ ਸਮੇਂ 'ਚ 3.5 ਲੱਖ ਤੋਂ ਜ਼ਿਆਦਾ ਲਾਈਕਸ ਆ ਚੁੱਕੇ ਹਨ। ਜੰਨਤ ਜ਼ੁਬੈਰ ਨੇ 'ਨਾਗਿਨ' ਅਦਾਕਾਰਾ ਦੀਆਂ ਫੋਟੋਆਂ 'ਤੇ ਪਿਆਰ ਦੀ ਵਰਖਾ ਕੀਤੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget