ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਲਾਲ ਲਹਿੰਗਾ ਵਿੱਚ ਦਿੱਤੇ ਮਿਲੀਅਨ ਡਾਲਰ ਪੋਜ਼, ਕਿਲਰ ਅੰਦਾਜ਼ 'ਤੇ ਮਰ ਗਏ ਪ੍ਰਸ਼ੰਸਕ

Mouni Roy Pics: ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਹਮੇਸ਼ਾ ਆਪਣੇ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਾਵੀ ਰਹਿੰਦੀ ਹੈ। ਅਦਾਕਾਰਾ ਇੰਸਟਾਗ੍ਰਾਮ 'ਤੇ ਆਪਣੀਆਂ ਇੱਕ ਤੋਂ ਵਧ ਕੇ ਇੱਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Mouni Roy

1/7
ਹਾਲ ਹੀ 'ਚ ਅਭਿਨੇਤਰੀ ਮੌਨੀ ਰਾਏ ਦੀਆਂ ਲੇਟੈਸਟ ਪਰੰਪਰਾਗਤ ਪਹਿਰਾਵੇ 'ਚ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਆਪਣੇ ਕਿਲਰ ਅੰਦਾਜ਼ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਰਹੀ ਹੈ। ਦੇਖੋ ਮੌਨੀ ਰਾਏ ਦਾ ਮਨਮੋਹਕ ਅੰਦਾਜ਼...

2/7
ਮੌਨੀ ਰਾਏ ਆਪਣੀ ਸਟਾਈਲਿਸ਼ ਡਰੈਸਿੰਗ ਸੈਂਸ ਅਤੇ ਫਿਟਨੈੱਸ ਕਾਰਨ ਹਮੇਸ਼ਾ ਪ੍ਰਸ਼ੰਸਕਾਂ 'ਚ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਮੌਨੀ ਰਾਏ ਦਾ ਲੇਟੈਸਟ ਲੁੱਕ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਅੰਦਾਜ਼ ਦੇਖ ਫੈਨਜ਼ ਬੇਕਾਬੂ ਹੋ ਗਏ ਹਨ।

3/7
ਅਭਿਨੇਤਰੀ ਮੌਨੀ ਰਾਏ ਨੇ ਇਸ ਫੋਟੋਸ਼ੂਟ ਦੌਰਾਨ ਬਹੁਤ ਹੀ ਸਟਾਈਲਿਸ਼ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ, ਜਿਸ ਵਿੱਚ ਉਹ ਬੇਹੱਦ ਗਲੈਮਰਸ ਲੱਗ ਰਹੀ ਹੈ।

4/7
ਮੌਨੀ ਰਾਏ ਨੇ ਆਪਣੀਆਂ ਤਾਜ਼ਾ ਤਸਵੀਰਾਂ 'ਚ ਜੋ ਲਹਿੰਗਾ ਪਾਇਆ ਹੈ, ਉਸ 'ਤੇ ਡਿਜ਼ਾਈਨਰ ਨੇ ਬਹੁਤ ਧਿਆਨ ਨਾਲ ਕੰਮ ਕੀਤਾ ਹੈ।

5/7
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਕਿਲਰ ਲੁੱਕ ਦਿੰਦੇ ਹੋਏ ਬੇਹੱਦ ਹੀ ਸਿਜ਼ਲਿੰਗ ਪੋਜ਼ ਦੇ ਕੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਧਮਾਲ ਮਚਾ ਰਹੀ ਹੈ।

6/7
ਅਭਿਨੇਤਰੀ ਮੌਨੀ ਰਾਏ ਨੇ ਘੱਟ ਤੋਂ ਘੱਟ ਗਹਿਣਿਆਂ, ਖੁੱਲ੍ਹੇ ਵਾਲ ਅਤੇ ਹਲਕੇ ਮੇਕਅੱਪ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ। ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਇੰਸਟਾਗ੍ਰਾਮ 'ਤੇ ਇੱਕ ਤੋਂ ਵੱਧ ਕੇ ਇੱਕ ਪੋਜ਼ ਸ਼ੇਅਰ ਕਰਦੀ ਰਹਿੰਦੀ ਹੈ।

7/7
ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੂੰ ਇੰਸਟਾਗ੍ਰਾਮ 'ਤੇ 25.9 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ ਅਤੇ ਮੌਨੀ ਰਾਏ ਹਮੇਸ਼ਾ ਆਪਣੇ ਭਾਰਤੀ ਅਵਤਾਰ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget