ਪੜਚੋਲ ਕਰੋ

Mouni Roy: ਮੌਨੀ ਰਾਏ ਨੇ ਬਲੈਕ ਟਾਈਟ ਫਿੱਟ ਡਰੈੱਸ ਪਾ ਕੇ ਸ਼ੇਅਰ ਕੀਤਾ ਬੇਹੱਦ ਬੋਲਡ ਅਵਤਾਰ, ਤਸਵੀਰਾਂ ਦੇਖ ਉੱਡ ਗਏ ਫੈਨਜ਼ ਦੇ ਹੋਸ਼

Mouni Roy Pics: ਟੀਵੀ ਦੀ ਹੌਟ ਹੀਰੋਇਨਾਂ 'ਚੋਂ ਇੱਕ ਮੌਨੀ ਰਾਏ ਹਰ ਰੋਜ਼ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਅਤੇ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦਾ ਹਰ ਲੁੱਕ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਉਣ ਲੱਗਦਾ ਹੈ।

Mouni Roy

1/8
ਹਾਲ ਹੀ 'ਚ ਅਦਾਕਾਰਾ ਮੌਨੀ ਰਾਏ ਨੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦੇ ਦਿਲਾਂ ਨੂੰ ਛੂਹ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਅੰਦਾਜ਼ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...

2/8
'ਬ੍ਰਹਮਾਸਤਰ' ਫੇਮ ਅਦਾਕਾਰਾ ਮੌਨੀ ਰਾਏ ਨੇ ਹਾਲ ਹੀ 'ਚ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣੇ ਲੁੱਕ ਨਾਲ ਪ੍ਰਭਾਵਿਤ ਕੀਤਾ ਹੈ।

3/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਮੌਨੀ ਰਾਏ ਨੇ ਕਾਲੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ।

4/8
ਇਸ ਲੁੱਕ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੇ ਮਨਮੋਹਕ ਅੰਦਾਜ਼ ਦਾ ਜਲਵਾ ਬਿਖੇਰ ਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ।

5/8
ਮੌਨੀ ਰਾਏ ਜਦੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਅਪਲੋਡ ਕਰਦੀ ਹੈ, ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕਦੇ।

6/8
ਖੁੱਲ੍ਹੇ ਵਾਲ ਅਤੇ ਨਿਊਡ ਮੇਕਅੱਪ ਲੁੱਕ ਕਰਕੇ ਅਭਿਨੇਤਰੀ ਨੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ।

7/8
ਅਭਿਨੇਤਰੀ ਮੌਨੀ ਰਾਏ ਇਸ ਫੋਟੋਸ਼ੂਟ ਦੌਰਾਨ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਹੌਟ ਫੋਟੋਜ਼ ਕਲਿੱਕ ਕਰਵਾ ਰਹੀ ਹੈ।

8/8
ਵਿਆਹ ਤੋਂ ਬਾਅਦ ਮੌਨੀ ਰਾਏ ਹੋਰ ਵੀ ਬੋਲਡ ਅਤੇ ਹੌਟ ਹੋ ਗਈ ਹੈ। ਉਸ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget