ਪੜਚੋਲ ਕਰੋ
(Source: ECI/ABP News)
Mouni Roy: ਮੌਨੀ ਰਾਏ ਨੇ ਲਹਿੰਗਾ ਪਾ ਕੇ ਸੋਸ਼ਲ ਮੀਡੀਆ 'ਤੇ ਮਚਾਈ ਧੂਮ, ਕਿਲਰ ਲੁੱਕ ਨੇ ਵਧਾ ਦਿੱਤੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ
Mouni Roy Pics: ਬਾਲੀਵੁੱਡ ਅਦਾਕਾਰਾ ਮੌਨੀ ਰਾਏ ਹਮੇਸ਼ਾ ਆਪਣੇ ਬੋਲਡ ਲੁੱਕ ਅਤੇ ਸ਼ਾਨਦਾਰ ਫੈਸ਼ਨ ਕਾਰਨ ਇੰਟਰਨੈੱਟ 'ਤੇ ਸੁਰਖੀਆਂ ਬਟੋਰਦੀ ਹੈ। ਅਦਾਕਾਰਾ ਹਰ ਵਾਰ ਆਪਣੇ ਨਵੇਂ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
Mouni Roy
1/8
![ਹਾਲ ਹੀ 'ਚ ਅਦਾਕਾਰਾ ਨੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਹੌਟ ਅੰਦਾਜ਼ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਾਤਲਾਨਾ ਅੰਦਾਜ਼...](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਐਥਨਿਕ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਹੌਟ ਅੰਦਾਜ਼ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਾਤਲਾਨਾ ਅੰਦਾਜ਼...
2/8
![ਅਦਾਕਾਰਾ ਮੌਨੀ ਰਾਏ ਅੱਜ ਕਿਸੇ ਜਾਣ-ਪਛਾਣ 'ਤੇ ਨਿਰਭਰ ਨਹੀਂ ਹੈ। ਉਸ ਦਾ ਹਰ ਲੁੱਕ ਇੰਟਰਨੈੱਟ 'ਤੇ ਆਉਂਦੇ ਹੀ ਤੇਜ਼ੀ ਨਾਲ ਵਾਇਰਲ ਹੋਣ ਲੱਗਦਾ ਹੈ।](https://cdn.abplive.com/imagebank/default_16x9.png)
ਅਦਾਕਾਰਾ ਮੌਨੀ ਰਾਏ ਅੱਜ ਕਿਸੇ ਜਾਣ-ਪਛਾਣ 'ਤੇ ਨਿਰਭਰ ਨਹੀਂ ਹੈ। ਉਸ ਦਾ ਹਰ ਲੁੱਕ ਇੰਟਰਨੈੱਟ 'ਤੇ ਆਉਂਦੇ ਹੀ ਤੇਜ਼ੀ ਨਾਲ ਵਾਇਰਲ ਹੋਣ ਲੱਗਦਾ ਹੈ।
3/8
![ਹੁਣ ਇੱਕ ਵਾਰ ਫਿਰ ਅਦਾਕਾਰਾ ਨੇ ਆਪਣੇ ਗਲੈਮਰਸ ਅੰਦਾਜ਼ ਦਾ ਜਾਦੂ ਚਲਾਇਆ ਹੈ।](https://cdn.abplive.com/imagebank/default_16x9.png)
ਹੁਣ ਇੱਕ ਵਾਰ ਫਿਰ ਅਦਾਕਾਰਾ ਨੇ ਆਪਣੇ ਗਲੈਮਰਸ ਅੰਦਾਜ਼ ਦਾ ਜਾਦੂ ਚਲਾਇਆ ਹੈ।
4/8
![ਮੌਨੀ ਰਾਏ ਨੇ ਆਪਣੇ ਤਾਜ਼ਾ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਐਥਨਿਕ ਆਊਟਫਿਟ ਪਾਇਆ ਹੋਇਆ ਸੀ।](https://cdn.abplive.com/imagebank/default_16x9.png)
ਮੌਨੀ ਰਾਏ ਨੇ ਆਪਣੇ ਤਾਜ਼ਾ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਐਥਨਿਕ ਆਊਟਫਿਟ ਪਾਇਆ ਹੋਇਆ ਸੀ।
5/8
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਈਵਰੀ ਸ਼ੇਡ ਦਾ ਲਹਿੰਗਾ ਪਾਇਆ ਹੋਇਆ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਈਵਰੀ ਸ਼ੇਡ ਦਾ ਲਹਿੰਗਾ ਪਾਇਆ ਹੋਇਆ ਹੈ।
6/8
![ਅਭਿਨੇਤਰੀ ਨੇ ਆਪਣੇ ਇਸ ਆਊਟਫਿਟ ਨੂੰ ਸਟਲ ਸਮੋਕੀ ਆਈ ਮੇਕਅਪ ਦੇ ਨਾਲ ਪੂਰਾ ਕੀਤਾ ਹੈ](https://cdn.abplive.com/imagebank/default_16x9.png)
ਅਭਿਨੇਤਰੀ ਨੇ ਆਪਣੇ ਇਸ ਆਊਟਫਿਟ ਨੂੰ ਸਟਲ ਸਮੋਕੀ ਆਈ ਮੇਕਅਪ ਦੇ ਨਾਲ ਪੂਰਾ ਕੀਤਾ ਹੈ
7/8
![ਆਪਣੇ ਵਾਲਾਂ ਨੂੰ ਬੰਨ੍ਹ ਕੇ ਅਤੇ ਨਿਊਡ ਗਲੋਸੀ ਲਿਪਸਟਿਕ ਲਗਾ ਕੇ ਅਭਿਨੇਤਰੀ ਨੇ ਆਪਣੀ ਲੁੱਕ ਨੂੰ ਹੋਰ ਵੀ ਖੂਬਸੂਰਤ ਬਣਾਇਆ ਹੈ।](https://cdn.abplive.com/imagebank/default_16x9.png)
ਆਪਣੇ ਵਾਲਾਂ ਨੂੰ ਬੰਨ੍ਹ ਕੇ ਅਤੇ ਨਿਊਡ ਗਲੋਸੀ ਲਿਪਸਟਿਕ ਲਗਾ ਕੇ ਅਭਿਨੇਤਰੀ ਨੇ ਆਪਣੀ ਲੁੱਕ ਨੂੰ ਹੋਰ ਵੀ ਖੂਬਸੂਰਤ ਬਣਾਇਆ ਹੈ।
8/8
![ਦੱਸ ਦੇਈਏ ਕਿ ਮੌਨੀ ਰਾਏ ਆਪਣੀ ਜ਼ਬਰਦਸਤ ਐਕਟਿੰਗ ਦੇ ਨਾਲ-ਨਾਲ ਆਪਣੇ ਲੁੱਕ ਕਾਰਨ ਵੀ ਚਰਚਾ 'ਚ ਰਹਿੰਦੀ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਮੌਨੀ ਰਾਏ ਆਪਣੀ ਜ਼ਬਰਦਸਤ ਐਕਟਿੰਗ ਦੇ ਨਾਲ-ਨਾਲ ਆਪਣੇ ਲੁੱਕ ਕਾਰਨ ਵੀ ਚਰਚਾ 'ਚ ਰਹਿੰਦੀ ਹੈ।
Published at : 29 Jun 2023 11:06 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)