ਪੜਚੋਲ ਕਰੋ

Mrunal Thakur: ਪਿੰਕ ਗਾਊਨ 'ਚ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ ਹੈ ਮ੍ਰਿਣਾਲ ਠਾਕੁਰ, ਵੇਖੋ ਤਸਵੀਰਾਂ

Mrunal Thakur Pics: ਬਾਲੀਵੁੱਡ ਅਦਾਕਾਰਾ ਮ੍ਰਿਣਾਲ ਠਾਕੁਰ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਰਹਿੰਦੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

Mrunal Thakur

1/7
ਮਸ਼ਹੂਰ ਅਦਾਕਾਰਾ ਮ੍ਰਿਣਾਲ ਠਾਕੁਰ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਮ੍ਰਿਣਾਲ ਨੇ ਬਹੁਤ ਹੀ ਖੂਬਸੂਰਤ ਗੁਲਾਬੀ ਰੰਗ ਦੀ ਡਰੈੱਸ ਪਾਈ ਹੋਈ ਹੈ।

2/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪਿੰਕ 3-ਡੀ ਫਲੋਰਲ ਗਾਊਨ ਪਾਇਆ ਹੋਇਆ ਹੈ। ਇਸ ਗਾਊਨ 'ਚ ਅਦਾਕਾਰਾ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ ਹੈ। ਮ੍ਰਿਣਾਲ ਨੇ ਇਸ ਡਰੈੱਸ ਨੂੰ ਬਹੁਤ ਵਧੀਆ ਢੰਗ ਨਾਲ ਕੈਰੀ ਕੀਤਾ ਹੈ।

3/7
ਮ੍ਰਿਣਾਲ ਠਾਕੁਰ ਦੇ ਗਾਊਨ ਵਿੱਚ ਸਿੰਗਲ ਸਟ੍ਰੈਪ ਸ਼ੋਲਡਰ ਹੈ। ਜੋ ਉਨ੍ਹਾਂ ਨੂੰ ਸਟਾਈਲਿਸ਼ ਲੁੱਕ ਦੇਣ ਦਾ ਕੰਮ ਕਰ ਰਹੀ ਹੈ। ਇਸ ਗਾਊਨ ਵਿੱਚ ਰਫਲ ਡਿਟੇਲਿੰਗ ਹੈ। ਇਸ ਡਰੈੱਸ 'ਤੇ ਫਲੋਰਲ ਵਰਕ ਕੀਤਾ ਗਿਆ ਹੈ।

4/7
ਐਕਸੈਸਰੀਜ਼ ਲਈ, ਮ੍ਰਿਣਾਲ ਠਾਕੁਰ ਨੇ ਵਿੰਗ ਰਿੰਗਸ ਅਤੇ ਈਅਰਰਿੰਗਸ ਕੈਰੀ ਕੀਤੀ। ਇਹ ਐਕਸੈਸਰੀਜ਼ ਅਭਿਨੇਤਰੀ ਦੀ ਸੁੰਦਰਤਾ ਨੂੰ ਵਧਾਉਣ ਦਾ ਕੰਮ ਕਰ ਰਹੀ ਹੈ। ਤੁਸੀਂ ਪਾਰਟੀ ਲਈ ਇਸ ਤਰ੍ਹਾਂ ਦੀ ਡਰੈੱਸ ਵੀ ਪਹਿਨ ਸਕਦੇ ਹੋ।

5/7
ਮ੍ਰਿਣਾਲ ਠਾਕੁਰ ਆਪਣੇ ਹੱਥ ਵਿੱਚ ਪਿੰਕ ਕਰਲ ਦਾ ਕਲਚ ਫੜੀਆ ਹੋਈਆ ਹੈ। ਉਸ ਨੇ ਹਾਈ ਹੀਲ ਦੇ ਨਾਲ ਆਪਣਾ ਲੁੱਕ ਪੂਰ ਕੀਤਾ ਹੈ। ਅਦਾਕਾਰਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

6/7
ਮ੍ਰਿਣਾਲ ਠਾਕੁਰ ਨੇ ਯੇ ਖਾਮੋਸ਼ੀਆਂ ਅਤੇ ਕੁਮਕੁਮ ਭਾਗਿਆ ਵਿੱਚ ਵੀ ਕੰਮ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਮਰਾਠੀ ਫਿਲਮ ਵਿੱਟੀ ਦਾਂਡੂ ਨਾਲ ਕੀਤੀ।

7/7
ਛੋਟੇ ਪਰਦੇ 'ਤੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਮ੍ਰਿਣਾਲ ਠਾਕੁਰ ਅੱਜ ਲੱਖਾਂ ਦਿਲਾਂ 'ਤੇ ਰਾਜ ਕਰਦੀ ਹੈ। ਪ੍ਰਸ਼ੰਸਕ ਉਸ ਦੀ ਇੱਕ ਝਲਕ ਲਈ ਦੀਵਾਨੇ ਹੋ ਜਾਂਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget