ਪੜਚੋਲ ਕਰੋ
Mrunal Thakur: ਮ੍ਰਿਣਾਲ ਠਾਕੁਰ ਨੇ ਡੀਪਨੇਕ ਗਾਊਨ ਪਾ ਕੇ ਦਿਖਾਇਆ ਆਪਣਾ ਜਲਵਾ, ਤਸਵੀਰਾਂ ਇੰਟਰਨੈੱਟ 'ਤੇ ਹੋਈ ਵਾਇਰਲ
Mrunal Thakur Pics: ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਅਦਾਕਾਰਾ ਮ੍ਰਿਣਾਲ ਠਾਕੁਰ ਹਮੇਸ਼ਾ ਹੀ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ।
Mrunal Thakur
1/7

ਹਾਲ ਹੀ 'ਚ ਅਦਾਕਾਰਾ ਮ੍ਰਿਣਾਲ ਠਾਕੁਰ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਦੇਖ ਕੇ ਹਰ ਕੋਈ ਉਸ ਦਾ ਦੀਵਾਨਾ ਹੋ ਗਿਆ ਹੈ। ਇੱਥੇ ਦੇਖੋ ਉਸ ਦੀਆਂ ਹੌਟ ਤਸਵੀਰਾਂ...
2/7

ਅਦਾਕਾਰਾ ਮ੍ਰਿਣਾਲ ਠਾਕੁਰ ਨੇ ਸਿਲਵਰ ਡੀਪ ਨੇਕ ਗਾਊਨ ਵਿੱਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
Published at : 20 Dec 2022 12:25 PM (IST)
ਹੋਰ ਵੇਖੋ





















