ਪੜਚੋਲ ਕਰੋ

Mrunal Thakur: ਸਾੜੀ 'ਚ ਬੇਹੱਦ ਖੂਬਸੂਰਤ ਦਿਖੀ ਮ੍ਰਿਣਾਲ ਠਾਕੁਰ, ਖੂਬਸੂਰਤੀ ਦੇਖ ਦੀਵਾਨੇ ਹੋਏ ਪ੍ਰਸ਼ੰਸਕ

Mrunal Thakur: ਟੀਵੀ ਤੋਂ ਫਿਲਮੀ ਦੁਨੀਆ 'ਚ ਐਂਟਰੀ ਕਰਨ ਵਾਲੀ ਮ੍ਰਿਣਾਲ ਠਾਕੁਰ ਆਪਣੇ ਫੈਸ਼ਨ ਸੈਂਸ ਲਈ ਵੀ ਜਾਣੀ ਜਾਂਦੀ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਮਰੂਨ ਸਾੜ੍ਹੀ 'ਚ ਨਜ਼ਰ ਆ ਰਹੀ ਹੈ।

Mrunal Thakur

1/7
ਐਕਟਿੰਗ ਤੋਂ ਇਲਾਵਾ ਅਦਾਕਾਰਾ ਮ੍ਰਿਣਾਲ ਠਾਕੁਰ ਆਪਣੀ ਖੂਬਸੂਰਤੀ ਲਈ ਵੀ ਜਾਣੀ ਜਾਂਦੀ ਹੈ। ਮ੍ਰਿਣਾਲ ਠਾਕੁਰ ਸੋਸ਼ਲ ਮੀਡੀਆ 'ਤੇ ਆਪਣੇ ਕਿਲਰ ਲੁੱਕ ਨਾਲ ਹਲਚਲ ਪੈਦਾ ਕਰਦੀ ਰਹਿੰਦੀ ਹੈ।

2/7
ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸਾੜੀ ਪਾਈ ਨਜ਼ਰ ਆ ਰਹੀ ਹੈ।

3/7
ਅਭਿਨੇਤਰੀ ਇਸ ਮੈਰੂਨ ਰੰਗ ਦੀ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਆਪਣੇ ਕਿਲਰ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਰਹੀ ਹੈ।

4/7
ਅਦਾਕਾਰਾ ਨੇ ਮੈਰੂਨ ਸਾੜ੍ਹੀ ਦੇ ਨਾਲ ਹਲਕੇ ਹਰੇ ਰੰਗ ਦਾ ਹਾਰ ਪਹਿਨਿਆ ਹੋਇਆ ਹੈ। ਇਸ ਦੇ ਨਾਲ ਉਸ ਨੇ ਮੈਚਿੰਗ ਈਅਰਰਿੰਗਸ ਵੀ ਪਹਿਨੇ ਹੋਏ ਹਨ।

5/7
ਹਲਕੇ ਮੇਕਅੱਪ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀਆਂ ਅੱਖਾਂ 'ਤੇ ਕਾਜਲ ਅਤੇ ਆਈਲਾਈਨਰ ਲਗਾਇਆ ਹੈ, ਜਿਸ ਨਾਲ ਉਸ ਦੀਆਂ ਅੱਖਾਂ ਬਹੁਤ ਖੂਬਸੂਰਤ ਲੱਗ ਰਹੀਆਂ ਹਨ।

6/7
ਅਭਿਨੇਤਰੀ ਨੇ ਆਪਣੇ ਵਾਲਾਂ ਦਾ ਬਨ ਬਣਾਇਆ ਹੈ ਅਤੇ ਇਸ ਨੂੰ ਹੇਅਰ ਐਕਸੈਸਰੀਜ਼ ਨਾਲ ਐਕਸੈਸਰਾਈਜ਼ ਕੀਤਾ ਹੈ।

7/7
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਮ੍ਰਿਣਾਲ ਠਾਕੁਰ ਬੇਹੱਦ ਖੂਬਸੂਰਤ ਲੱਗ ਰਹੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget