ਪੜਚੋਲ ਕਰੋ

Mrunal Thakur: ਵਨ ਪੀਸ ਡਰੈੱਸ 'ਚ ਮ੍ਰਿਣਾਲ ਠਾਕੁਰ ਨੇ ਦਿੱਤੇ ਕਿਲਰ ਪੋਜ਼, ਅਦਾ ਅਜਿਹੀ ਕੀ ਕਰ ਦੇਵੇਗੀ ਦੀਵਾਨਾ

Mrunal Thakur Pics: ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਮ੍ਰਿਣਾਲ ਠਾਕੁਰ ਆਪਣੇ ਕੂਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਹਾਲ ਹੀ 'ਚ ਮ੍ਰਿਣਾਲ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।

Mrunal Thakur

1/8
ਬਾਲੀਵੁੱਡ ਦੀਆਂ ਉਭਰਦੀਆਂ ਅਭਿਨੇਤਰੀਆਂ ਦੀ ਸੂਚੀ 'ਚ ਮ੍ਰਿਣਾਲ ਠਾਕੁਰ ਦਾ ਨਾਂ ਟਾਪ 'ਤੇ ਬਣਿਆ ਹੋਇਆ ਹੈ। ਇਸ ਦੌਰਾਨ ਮ੍ਰਿਣਾਲ ਠਾਕੁਰ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਮ੍ਰਿਣਾਲ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

2/8
ਮ੍ਰਿਣਾਲ ਠਾਕੁਰ ਦੀਆਂ ਜਿਨ੍ਹਾਂ ਤਸਵੀਰਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਹਾਲ ਹੀ 'ਚ ਸੀਤਾ ਰਾਮਮ ਅਭਿਨੇਤਰੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ।

3/8
ਜੇਕਰ ਤੁਸੀਂ ਇਨ੍ਹਾਂ ਤਸਵੀਰਾਂ ਨੂੰ ਦੇਖਦੇ ਹੋ ਤਾਂ ਤੁਸੀਂ ਦੇਖ ਸਕਦੇ ਹੋ ਕਿ ਮ੍ਰਿਣਾਲ ਠਾਕੁਰ ਵਨ ਪੀਸ ਡਰੈੱਸ 'ਚ ਕਾਫੀ ਹੌਟ ਲੱਗ ਰਹੀ ਹੈ।

4/8
ਇੰਨਾ ਹੀ ਨਹੀਂ ਮ੍ਰਿਣਾਲ ਠਾਕੁਰ ਆਪਣੀਆਂ ਤਸਵੀਰਾਂ 'ਚ ਹੌਟਨੈੱਸ ਫੈਲਾ ਰਹੀ ਹੈ। ਇਸ ਦੇ ਨਾਲ ਹੀ ਉਸਦੇ ਕਾਤਲਾਨਾ ਅਦਾਵਾਂ ਮਹਫਿਲ ਨੂੰ ਲੁੱਟਣ ਦਾ ਕੰਮ ਵੀ ਕਰ ਰਹੇ ਹਨ।

5/8
ਮ੍ਰਿਣਾਲ ਠਾਕੁਰ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਦੀ ਜਿੰਨੀ ਤਾਰੀਫ ਕੀਤੀ ਜਾਵੇ ਘੱਟ ਹੈ। ਕਿਉਂਕਿ ਇਨ੍ਹਾਂ ਤਸਵੀਰਾਂ 'ਚ ਮ੍ਰਿਣਾਲ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/8
ਮ੍ਰਿਣਾਲ ਠਾਕੁਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੀਆਂ ਹਨ। ਪ੍ਰਸ਼ੰਸਕ ਮ੍ਰਿਣਾਲ ਦੇ ਇਸ ਸ਼ਾਨਦਾਰ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।

7/8
ਇਸ ਤੋਂ ਇਲਾਵਾ ਮ੍ਰਿਣਾਲ ਠਾਕੁਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਾਰਨ ਉਨ੍ਹਾਂ ਦਾ ਨਾਂ ਲਾਈਮਲਾਈਟ ਦਾ ਹਿੱਸਾ ਬਣਿਆ ਹੋਇਆ ਹੈ।

8/8
ਦੱਸਣਯੋਗ ਹੈ ਕਿ ਮ੍ਰਿਣਾਲ ਠਾਕੁਰ ਦੀ ਫਿਲਮ ਸੀਤਾ ਰਾਮਮ ਇਨ੍ਹੀਂ ਦਿਨੀਂ ਸਿਨੇਮਾਘਰਾਂ 'ਚ ਧਮਾਲ ਮਚਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਮ੍ਰਿਣਾਲ ਦੀ ਇਹ ਫਿਲਮ ਸੁਪਰਹਿੱਟ ਸਾਬਤ ਹੋਈ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...

ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

NCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀਏਜੰਸੀਆਂ ਪਾ ਰਹੀਆਂ ਨੇ ਅਕਾਲੀ ਦਲ ਵਿੱਚ ਫੁੱਟ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਖੁਲਾਸਾਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬSudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | Amritsar

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
BSNL ਦਾ ਨਵਾਂ ਸਸਤਾ ਪਲਾਨ, ਇਕ ਵਾਰੀ ਰਿਚਾਰਜ ਕਰੋ, ਪੂਰਾ ਸਾਲ ਮੌਜਾਂ, ਰੋਜ਼ ਅਨਲਿਮਟਿਡ ਕਾਲਿੰਗ, 2GB ਡਾਟਾ

Horoscope Today: ਕੁੰਭ ਵਾਲੇ ਜ਼ਲਦਬਾਜ਼ੀ 'ਚ ਨਾ ਲੈਣ ਕੋਈ ਫੈਸਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Petrol and Diesel Price: ਮੰਗਲਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Embed widget