Mrunal Thakur: ਮ੍ਰਿਣਾਲ ਠਾਕੁਰ ਨੇ ਫਾਰਮਲ ਆਊਟਫਿਟ 'ਚ ਸਾਂਝਾ ਕੀਤਾ ਗਲੈਮਰਸ ਅਵਤਾਰ, ਬੌਸੀ ਲੁੱਕ ਦੇਖ ਫੈਨਜ਼ ਹੋਏ ਹੈਰਾਨ

Pics: ਛੋਟੇ ਪਰਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਮ੍ਰਿਣਾਲ ਠਾਕੁਰ ਅੱਜ ਕਿਸੇ ਪਛਾਣ ਤੇ ਨਿਰਭਰ ਨਹੀਂ ਹੈ। ਜਦੋਂ ਵੀ ਮ੍ਰਿਣਾਲ ਤਸਵੀਰਾਂ ਪੋਸਟ ਕਰਦੀ ਹੈ ਤਾਂ ਅਕਸਰ ਉਸ ਦੇ ਹਰ ਲੁੱਕ ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਜਾਂਦਾ ਹੈ

Mrunal Thakur

1/8
ਹਾਲ ਹੀ ਵਿੱਚ ਅਭਿਨੇਤਰੀ ਨੇ ਆਪਣੇ ਲੇਟੈਸਟ ਫਾਰਮਲ ਆਊਟਫਿਟ ਵਿੱਚ ਗਲੈਮਰ ਦਾ ਇੱਕ ਰੰਗ ਜੋੜਿਆ ਹੈ। ਵੇਖੋ ਅਦਾਕਾਰਾ ਦੀਆਂ ਹੌਟ ਤਸਵੀਰਾਂ...
2/8
ਅਦਾਕਾਰਾ ਮ੍ਰਿਣਾਲ ਠਾਕੁਰ ਹਮੇਸ਼ਾ ਆਪਣੀ ਹੌਟਨੈੱਸ ਅਤੇ ਬੋਲਡਨੈੱਸ ਕਾਰਨ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਉਣ 'ਚ ਲੱਗੀ ਰਹਿੰਦੀ ਹੈ।
3/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।
4/8
ਹਾਲ ਹੀ 'ਚ ਅਦਾਕਾਰਾ ਮ੍ਰਿਣਾਲ ਠਾਕੁਰ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।
5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮ੍ਰਿਣਾਲ ਨੇ ਫਾਰਮਲ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
6/8
ਅਦਾਕਾਰਾ ਮ੍ਰਿਣਾਲ ਠਾਕੁਰ ਦਾ ਬੌਸੀ ਲੁੱਕ ਸਾਰਿਆਂ ਨੂੰ ਹੈਰਾਨ ਕਰ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਨ੍ਹਾਂ ਤੋਂ ਹਟਣ ਦਾ ਨਾਂ ਨਹੀਂ ਲੈ ਰਹੀਆਂ ਹਨ।
7/8
ਅਭਿਨੇਤਰੀ ਮ੍ਰਿਣਾਲ ਠਾਕੁਰ ਨੇ ਵਾਲਾਂ ਦਾ ਹਾਈ ਬਨ ਬਣਾ ਕੇ ਨਿਊਡ ਮੇਕਅੱਪ ਕਰਕੇ ਆਪਣਾ ਲੁੱਕ ਨੂੰ ਪੂਰਾ ਕੀਤਾ ਹੈ।
8/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ।
Sponsored Links by Taboola