ਪੜਚੋਲ ਕਰੋ

Mrunal Thakur: ਮ੍ਰਿਣਾਲ ਠਾਕੁਰ ਦੇ ਸਾਧਾਰਨ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ, ਫੋਟੋਆਂ ਦੇਖ ਕੇ ਹੋ ਜਾਓਗੇ ਦੀਵਾਨਾ

Pics: ਮ੍ਰਿਣਾਲ ਠਾਕੁਰ ਚੰਗੀ ਤਰ੍ਹਾਂ ਜਾਣਦੀ ਹੈ ਕਿ ਕਿਵੇਂ ਆਪਣੇ ਸਧਾਰਨ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਨੂੰ ਵਧਾਉਣਾ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

Mrunal Thakur

1/7
ਅਦਾਕਾਰਾ ਮ੍ਰਿਣਾਲ ਠਾਕੁਰ ਨੇ ਇਸ ਵਾਰ ਬਲੈਕ ਆਊਟਫਿਟ 'ਚ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/7
ਅਭਿਨੇਤਰੀ ਮ੍ਰਿਣਾਲ ਠਾਕੁਰ ਨੇ ਬਲੈਕ ਕਲਰ ਦੇ ਡੀਪਨੇਕ ਆਊਟਫਿਟ 'ਚ ਬੇਹੱਦ ਕਿਲਰ ਅੰਦਾਜ਼ 'ਚ ਪੋਜ਼ ਦਿੱਤਾ ਹੈ। ਉਸ ਦਾ ਸਧਾਰਨ ਅੰਦਾਜ਼ ਦੇਖ ਕੇ ਕੋਈ ਵੀ ਉਸ 'ਤੇ ਆਪਣਾ ਦਿਲ ਹਾਰ ਜਾਵੇਗਾ। ਅਭਿਨੇਤਰੀ ਮ੍ਰਿਣਾਲ ਠਾਕੁਰ ਇਸ ਪਹਿਰਾਵੇ 'ਚ ਸ਼ਾਨਦਾਰ ਲੱਗ ਰਹੀ ਹੈ।

3/7
ਅਭਿਨੇਤਰੀ ਮ੍ਰਿਣਾਲ ਠਾਕੁਰ ਨੇ ਨਿਊਡ ਮੇਕਅੱਪ ਦੇ ਨਾਲ ਕਰਲ ਹੇਅਰ ਸਟਾਈਲ ਕੀਤਾ ਹੈ। ਸੀਤਾ ਰਾਮਮ ਫਿਲਮ 'ਚ ਅਭਿਨੇਤਰੀ ਮ੍ਰਿਣਾਲ ਠਾਕੁਰ ਦਾ ਲੁੱਕ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਸਨ। ਉਨ੍ਹਾਂ ਦੇ ਲੁੱਕ ਨੂੰ ਵੀ ਕਾਫੀ ਪਸੰਦ ਕੀਤਾ ਗਿਆ।

4/7
ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

5/7
ਗਲੋਇੰਗ ਚਿਹਰੇ ਅਤੇ ਸਧਾਰਨ ਪਹਿਰਾਵੇ ਵਿੱਚ ਮ੍ਰਿਣਾਲ ਨੂੰ ਦੇਖ ਕੇ ਫੈਨਜ਼ ਨਜ਼ਰਾਂ ਹਟਾਉਣ ਲਈ ਤਿਆਰ ਨਹੀਂ ਹਨ। ਉਸ ਦੇ ਇੰਸਟਾ ਪੋਸਟ 'ਤੇ ਪ੍ਰਸ਼ੰਸਕ ਲਗਾਤਾਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

6/7
ਮ੍ਰਿਣਾਲ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਰਹੀ ਹੈ। ਉਸ ਦੀ ਵਿਗਿਆਨ ਅਤੇ ਸਿਹਤ ਵਿਭਾਗ ਵਿੱਚ ਇੰਨੀ ਦਿਲਚਸਪੀ ਸੀ ਕਿ ਉਸ ਨੇ ਦੰਦਾਂ ਦੇ ਡਾਕਟਰ ਦੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕੀਤੇ। ਪਰ ਅਭਿਨੇਤਰੀ ਬਣਨ ਦੇ ਲਈ ਮ੍ਰਿਣਾਲ ਨੇ ਉਹ ਸੁਪਨਾ ਉੱਥੇ ਹੀ ਛੱਡ ਦਿੱਤਾ।

7/7
ਮ੍ਰਿਣਾਲ ਆਪਣੇ ਫਿਲਮੀ ਸਫਰ ਅਤੇ ਸਫਲਤਾ ਤੋਂ ਕਾਫੀ ਖੁਸ਼ ਹੈ। ਉਨ੍ਹਾਂ ਨੇ ਬਾਟਲਾ ਹਾਊਸ, ਜਰਸੀ ਅਤੇ ਸੁਪਰ 30, ਘੋਸਟ ਸਟੋਰੀ, ਤੂਫਾਨ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget