ਪੜਚੋਲ ਕਰੋ

Amitabh Bachchan ਤੋਂ ਲੈ ਕੇ Akshay Kumar ਤੱਕ, ਇਨ੍ਹਾਂ ਬਾਲੀਵੁੱਡ ਸਿਤਾਰਿਆਂ ਦੇ ਤੋਂ ਹੈ ਮੁੰਬਈ 'ਚ ਕਰੋੜਾਂ ਦੇ ਬੰਗਲੇ, ਜਾਣੋ ਕੀਮਤ

Bollywood Actors Mumbai House: ਕਈ ਸੁਪਰਸਟਾਰਾਂ ਦਾ ਮੁੰਬਈ ਵਿੱਚ ਆਪਣਾ ਘਰ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਅਦਾਕਾਰਾਂ ਦੇ ਘਰਾਂ ਦੀ ਕੀਮਤ ਕਿੰਨੀ ਹੈ। ਜੇ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ।

ਸੁਪਰਸਟਾਰਾਂ ਦਾ ਮੁੰਬਈ 'ਚ ਆਪਣਾ ਘਰ

1/6
ਜੌਨ ਅਬ੍ਰਾਹਮ ਬੈਂਡਸਟੈਂਡ ਨੇੜੇ ਬਾਂਦਰਾ ਵਿੱਚ ਇੱਕ ਡੁਪਲੈਕਸ ਵਿੱਚ ਰਹਿੰਦਾ ਹੈ। ਇਸ ਖੂਬਸੂਰਤ ਘਰ ਨੂੰ ਜੌਨ ਦੇ ਪਿਤਾ ਅਤੇ ਭਰਾ ਨੇ ਡਿਜ਼ਾਈਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੀ ਕੀਮਤ 75 ਕਰੋੜ ਰੁਪਏ ਹੈ।

2/6
ਸੁਪਰਸਟਾਰ ਸ਼ਾਹਰੁਖ ਖਾਨ ਦਾ ਘਰ ਮੁੰਬਈ ਦੇ ਸਭ ਤੋਂ ਮਹਿੰਗੇ ਘਰਾਂ ਦੀ ਸੂਚੀ ਵਿੱਚ ਆਉਂਦਾ ਹੈ। ਉਹਨਾਂ ਦਾ ਬਾਂਦਰਾ ਵਿੱਚ ਮੰਨਤ ਨਾਮ ਦਾ ਇੱਕ ਸੁੰਦਰ ਸਮੁੰਦਰੀ ਫਰੰਟ ਘਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੀ ਕੀਮਤ 200 ਕਰੋੜ ਰੁਪਏ ਹੈ।

3/6
ਬਾਲੀਵੁੱਡ ਦੀ ਪਿਆਰੀ ਜੋੜੀ ਅਜੇ ਦੇਵਗਨ ਅਤੇ ਕਾਜੋਲ ਦਾ ਜੁਹੂ ਵਿੱਚ ਇੱਕ ਵੱਡਾ ਬੰਗਲਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਬੰਗਲੇ ਦੀ ਕੀਮਤ 60 ਕਰੋੜ ਰੁਪਏ ਹੈ। ਉਨ੍ਹਾਂ ਦੇ ਬੰਗਲੇ ਦਾ ਨਾਂ ਸ਼ਕਤੀ ਹੈ।

4/6
ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਰਿਤਿਕ ਰੋਸ਼ਨ ਨੇ ਇਸ ਘਰ ਲਈ 100 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨੂੰ ਮਸ਼ਹੂਰ ਇੰਟੀਰੀਅਰ ਡਿਜ਼ਾਈਨਰ ਆਸ਼ੀਸ਼ ਸ਼ਾਹ ਨੇ ਸਜਾਇਆ ਹੈ। ਇਹ ਘਰ ਨੌਟੀਕਲ ਥੀਮ 'ਤੇ ਆਧਾਰਿਤ ਹੈ।

5/6
ਅਕਸ਼ੈ ਕੁਮਾਰ ਦਾ ਘਰ ਪ੍ਰਾਈਮ ਬੀਚ ਬਿਲਡਿੰਗ 'ਚ ਹੈ। ਉਨ੍ਹਾਂ ਦੇ ਘਰ ਤੋਂ ਅਰਬ ਸਾਗਰ ਦਾ ਨਜ਼ਾਰਾ ਵੀ ਨਜ਼ਰ ਆਉਂਦਾ ਹੈ ਅਤੇ ਉਨ੍ਹਾਂ ਦੇ ਇਸ ਖੂਬਸੂਰਤ ਘਰ ਦੀ ਕੀਮਤ ਕਰੀਬ 80 ਕਰੋੜ ਹੈ, ਜਿਸ ਨੂੰ ਉਨ੍ਹਾਂ ਦੀ ਪਤਨੀ ਟਵਿੰਕਲ ਖੰਨਾ ਨੇ ਡਿਜ਼ਾਈਨ ਕੀਤਾ ਹੈ।

6/6
ਸੁਪਰਸਟਾਰ ਅਮਿਤਾਭ ਬੱਚਨ ਦੇ ਮੁੰਬਈ ਵਿੱਚ ਪੰਜ ਘਰ ਹਨ, ਪਰ ਉਹ ਜਲਸਾ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਹਨ, ਜਿਸ ਦੀ ਕੀਮਤ 112 ਕਰੋੜ ਰੁਪਏ ਦੱਸੀ ਜਾਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget