ਪੜਚੋਲ ਕਰੋ

Naagin 6: Surbhi Chandna ਨੇ ਲਾਲ ਡ੍ਰੈੱਸ 'ਚ ਦਿਖਾਇਆ ਗਲੈਮਰਸ ਰੂਪ, ਕਿਹਾ- 'ਆਦੀਨਾਗਿਨ ਦਾ ਵਾਰ'

Surbhi Chandna

1/7
Surbhi Chandna Photos: ਟੀਵੀ ਅਦਾਕਾਰਾ ਸੁਰਭੀ ਚੰਦਨਾ (Surbhi Chandna) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਏਕਤਾ ਕਪੂਰ (Ekta Kapoor) ਦੇ ਅਲੌਕਿਕ ਸ਼ੋਅ ਨਾਗਿਨ ਦਾ ਸੀਜ਼ਨ 6 (Naagin 6) ਸ਼ੁਰੂ ਹੋਣ ਵਾਲਾ ਹੈ। ਇਸ ਸ਼ੋਅ 'ਚ ਸੁਰਭੀ  'ਆਦੀਨਾਗਿ ਦੇ ਕਿਰਦਾਰ 'ਚ ਨਜ਼ਰ ਆਵੇਗੀ। ਸੁਰਭੀ ਨੇ ਨਾਗਿਨ ਦੇ ਅਵਤਾਰ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/7
ਸੁਰਭੀ ਹੁਣ ਨਾਗਿਨ 6 ਵਿੱਚ ਨਜ਼ਰ ਆਉਣ ਵਾਲੀ ਹੈ। ਉਹ ਲੰਬੇ ਸਮੇਂ ਬਾਅਦ ਕਿਸੇ ਸ਼ੋਅ 'ਚ ਨਜ਼ਰ ਆਉਣ ਵਾਲੀ ਹੈ। ਸੁਰਭੀ ਨੇ ਨਾਗਿਨ 6 ਤੋਂ ਪ੍ਰਸ਼ੰਸਕਾਂ ਨੂੰ ਆਪਣਾ ਲੁੱਕ ਦਿਖਾਇਆ ਹੈ। ਉਸ ਨੇ ਆਦੀਨਾਗਿਨ ਦੇ ਅਵਤਾਰ ਵਿੱਚ ਫੋਟੋਆਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

3/7
ਸੁਰਭੀ ਨੇ ਰੈੱਡ ਕਲਰ ਦੇ ਆਊਟਫਿਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਪਹਿਰਾਵੇ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੁਰਭੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

4/7
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੁਰਭੀ ਨੇ ਲਿਖਿਆ- ਆਦਿਨਾਗਿਨ ਕਾ ਵਾਰ। ਨਾਗਿਨ 6. ਬਸੰਤ ਪੰਚਮੀ। ਸੁਰਭੀ ਨੇ ਇਹ ਫੋਟੋਸ਼ੂਟ ਜੰਗਲ 'ਚ ਕਰਵਾਇਆ ਹੈ। ਤਸਵੀਰਾਂ 'ਚ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

5/7
ਤੁਹਾਨੂੰ ਦੱਸ ਦੇਈਏ ਕਿ ਸੁਰਭੀ ਲੰਬੇ ਸਮੇਂ ਬਾਅਦ ਕਿਸੇ ਸ਼ੋਅ ਵਿੱਚ ਨਜ਼ਰ ਆਉਣ ਵਾਲੀ ਹੈ। ਸੁਰਭੀ ਦੇ ਲੁੱਕ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ ਕਿਉਂਕਿ ਉਨ੍ਹਾਂ ਨੂੰ ਇਕ ਵਾਰ ਫਿਰ ਆਪਣੀ ਪਸੰਦੀਦਾ ਅਦਾਕਾਰਾ ਟੀਵੀ 'ਤੇ ਨਜ਼ਰ ਆਉਣ ਵਾਲੀ ਹੈ।

6/7
ਨਾਗਿਨ 6 ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਸ਼ੋਅ ਦਾ ਪ੍ਰੋਮੋ ਰਿਲੀਜ਼ ਹੋ ਗਿਆ ਹੈ। ਇਹ ਸ਼ੋਅ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਖਬਰਾਂ ਦੀ ਮੰਨੀਏ ਤਾਂ ਅਦਾ ਖਾਨ (Ada Khan) ਇਕ ਵਾਰ ਫਿਰ ਨਾਗਿਨ ਸੀਰੀਜ਼ 'ਚ ਨਜ਼ਰ ਆਉਣ ਵਾਲੀ ਹੈ।

7/7
ਖ਼ਬਰਾਂ ਦੀ ਮੰਨੀਏ ਤਾਂ ਨਾਗਿਨ 6 'ਚ ਵੱਡੀ ਸਟਾਰਕਾਸਟ ਨਜ਼ਰ ਆਉਣ ਵਾਲੀ ਹੈ। ਇਸ ਸ਼ੋਅ 'ਚ ਕਈ ਕਲਾਕਾਰ ਨਜ਼ਰ ਆਉਣਗੇ। ਹਾਲਾਂਕਿ ਅਜੇ ਤੱਕ ਸਾਰੇ ਕਲਾਕਾਰਾਂ ਦੇ ਨਾਂ ਸਾਹਮਣੇ ਨਹੀਂ ਆਏ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Asaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget