ਪੜਚੋਲ ਕਰੋ

National Education Day: ਆਲੀਆ ਤੋਂ ਲੈ ਕੇ ਕੰਗਨਾ ਤੱਕ, ਜਾਣੋ ਕਿੰਨੀਆਂ ਪੜ੍ਹੀਆਂ-ਲਿਖੀਆਂ ਹਨ ਇਹ ਅਭਿਨੇਤਰੀਆਂ, ਜੋ ਕਰੋੜਾਂ ਦਿਲਾਂ 'ਤੇ ਰਾਜ ਕਰਦੀਆਂ ਨੇ

ਬਾਲੀਵੁੱਡ ਅਭਿਨੇਤਰੀਆਂ ਅਕਸਰ ਆਪਣੀ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀਆਂ ਹਨ। ਪਰ ਅੱਜ ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਆਲੀਆ ਭੱਟ ਤੋਂ ਲੈ ਕੇ ਕੰਗਨਾ ਰਣੌਤ ਦੀਆਂ ਯੋਗਤਾਵਾਂ ਤੋਂ ਜਾਣੂ ਕਰਵਾਉਣ ਜਾ ਰਹੇ ਹਾਂ।

ਜਾਣੋ ਕਿੰਨੀਆਂ ਪੜ੍ਹੀਆਂ-ਲਿਖੀਆਂ ਹਨ ਇਹ ਅਭਿਨੇਤਰੀਆਂ

1/6
ਕੰਗਨਾ ਰਣੌਤ— ਬਾਲੀਵੁੱਡ 'ਚ ਆਪਣੀਆਂ ਜ਼ਬਰਦਸਤ ਹਿੱਟ ਫਿਲਮਾਂ ਦੇਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਆਪਣੀ ਬੇਬਾਕੀ ਲਈ ਜਾਣੀ ਜਾਂਦੀ ਹੈ। ਪਰ ਕੰਗਨਾ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਉਸਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਪਰ ਇਸ ਵਿੱਚ ਫੇਲ ਹੋ ਗਈ। ਜਿਸ ਤੋਂ ਬਾਅਦ ਉਸ ਨੇ ਪੜ੍ਹਾਈ ਛੱਡ ਦਿੱਤੀ।

2/6
ਸਾਰਾ ਅਲੀ ਖਾਨ- ਬਾਲੀਵੁੱਡ ਦੇ ਨਵਾਬ ਪਰਿਵਾਰ ਨਾਲ ਸਬੰਧਤ ਅਦਾਕਾਰਾ ਸਾਰਾ ਅਲੀ ਖਾਨ ਨੂੰ ਪੜ੍ਹਾਈ ਦਾ ਬਹੁਤ ਸ਼ੌਕ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਸੈਫ ਅਲੀ ਖਾਨ ਵੀ ਚਾਹੁੰਦੇ ਸਨ ਕਿ ਉਹ ਬਾਲੀਵੁੱਡ 'ਚ ਆਉਣ ਤੋਂ ਪਹਿਲਾਂ ਆਪਣੀ ਪੜ੍ਹਾਈ ਪੂਰੀ ਕਰੇ। ਦੱਸ ਦੇਈਏ ਕਿ 12ਵੀਂ ਤੋਂ ਬਾਅਦ ਸਾਰਾ ਨੇ ਨਿਊਯਾਰਕ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਪੂਰੀ ਕੀਤੀ ਸੀ।

3/6
ਐਸ਼ਵਰਿਆ ਰਾਏ ਬੱਚਨ- ਐਸ਼ਵਰਿਆ ਰਾਏ ਬੱਚਨ ਵੀ ਉਨ੍ਹਾਂ ਅਭਿਨੇਤਰੀਆਂ 'ਚੋਂ ਇਕ ਹੈ, ਜਿਨ੍ਹਾਂ ਨੇ ਗ੍ਰੈਜੂਏਸ਼ਨ ਪੂਰੀ ਨਹੀਂ ਕੀਤੀ ਹੈ। ਅਸਲ 'ਚ ਐਸ਼ਵਰਿਆ ਨੇ ਆਰਕੀਟੈਕਚਰ ਦੀ ਪੜ੍ਹਾਈ ਕਰਨ ਲਈ ਰਹੇਜਾ ਕਾਲਜ 'ਚ ਦਾਖਲਾ ਲਿਆ ਸੀ ਪਰ ਮਾਡਲਿੰਗ ਲਈ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ।

4/6
ਆਲੀਆ ਭੱਟ- ਬਹੁਤ ਘੱਟ ਸਮੇਂ 'ਚ ਆਪਣੀ ਖਾਸ ਪਛਾਣ ਬਣਾਉਣ ਵਾਲੀ ਨਵੀਂ ਮਾਂ ਆਲੀਆ ਭੱਟ ਵੀ ਜ਼ਿਆਦਾ ਪੜ੍ਹੀ-ਲਿਖੀ ਨਹੀਂ ਹੈ। ਆਲੀਆ ਨੇ ਵੀ 12ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ ਅਤੇ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

5/6
ਕਰਿਸ਼ਮਾ ਕਪੂਰ- 90 ਦੇ ਦਹਾਕੇ 'ਚ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਕਰਿਸ਼ਮਾ ਕਪੂਰ ਨੇ ਅਜੇ ਪੰਜਵੀਂ ਜਮਾਤ ਹੀ ਪਾਸ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਛੇਵੀਂ ਜਮਾਤ ਵਿੱਚ ਦਾਖ਼ਲਾ ਲਿਆ ਪਰ ਪੜ੍ਹਾਈ ਛੱਡ ਕੇ ਫ਼ਿਲਮਾਂ ਵਿੱਚ ਕਰੀਅਰ ਬਣਾ ਲਿਆ।

6/6
ਦੀਪਿਕਾ ਪਾਦੁਕੋਣ- ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਬੈਂਗਲੁਰੂ ਦੇ ਸੋਫੀਆ ਹਾਈ ਸਕੂਲ ਤੋਂ 12ਵੀਂ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਬੰਗਲੌਰ ਦੇ ਮਾਊਂਟ ਕਾਰਮਲ ਕਾਲਜ ਵਿੱਚ ਦਾਖਲਾ ਲਿਆ ਪਰ ਮਾਡਲਿੰਗ ਕਾਰਨ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Embed widget