ਪੜਚੋਲ ਕਰੋ
Neeru Bajwa: ਨੀਰੂ ਬਾਜਵਾ ਨੇ ਜਨਤਾ ਕੋਲੋਂ ਮੰਗੀ ਮਾਫ਼ੀ, ਜਾਣੋ ਪੰਜਾਬੀ ਅਦਾਕਾਰਾ ਨੇ ਕੀਤੀ ਕਿਹੜੀ ਗਲਤੀ ?
Neeru Bajwa Apologized To The Public: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਲੁਭਾਇਆ ਹੈ।
Neeru Bajwa Apologized To The Public
1/6

ਦੱਸ ਦੇਈਏ ਕਿ ਅਦਾਕਾਰਾ ਨੀਰੂ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਵੀਡੀਓ ਸ਼ੇਅਰ ਕੀਤੀ ਹੈ।
2/6

ਇਸ ਵੀਡੀਓ ਵਿੱਚ ਨੀਰੂ ਬਾਜਵਾ ਜਨਤਾ ਕੋਲੋਂ ਮਾਫ਼ੀ ਮੰਗਦੀ ਹੋਈ ਵਿਖਾਈ ਦੇ ਰਹੀ ਹੈ। ਆਖਿਰ ਨੀਰੂ ਬਾਜਵਾ ਨੇ ਪ੍ਰਸ਼ੰਸਕਾਂ ਕੋਲੋਂ ਮਾਫ਼ੀ ਕਿਉਂ ਮੰਗੀ ਜਾਣਨ ਲਈ ਪੜ੍ਹੋ ਪੂਰੀ ਖਬਰ...
Published at : 19 Feb 2024 07:17 AM (IST)
ਹੋਰ ਵੇਖੋ





















