ਪੜਚੋਲ ਕਰੋ

Neha Bhasin Photos : ਸਿਲਵਰ ਕਲਰ ਦੀ ਥਾਈ ਸਲਿਟ ਡਰੈੱਸ 'ਚ ਨੇਹਾ ਭਸੀਨ ਦਾ ਪਾਰਟੀ ਲੁੱਕ

Neha Bhasin Photos : ਜੇਕਰ ਤੁਸੀਂ ਪਾਰਟੀ ਵਿੱਚ ਸ਼ਾਨਦਾਰ ਦਿਖਣਾ ਚਾਹੁੰਦੇ ਹੋ,ਤਾਂ ਇਸ ਵਾਰ ਗ੍ਰੇ ਕਲਰ ਦੀ ਡਰੈੱਸ ਚੁਣੋ। ਨਾਲ ਹੀ ਤੁਸੀਂ ਅਭਿਨੇਤਰੀ ਦੀ ਪੂਰੀ ਸ਼ੈਲੀ ਦੀ ਨਕਲ ਕਰ ਸਕਦੇ ਹੋ।

Neha bhasin

1/6

2/6
ਬਾਲੀਵੁੱਡ 'ਚ ਆਪਣੀ ਆਵਾਜ਼ ਨਾਲ ਲੋਕਾਂ ਦੇ ਦਿਲਾਂ ਨੂੰ ਛੂਹਣ ਵਾਲੀ ਗਾਇਕਾ ਨੇਹਾ ਭਸੀਨ ਹਰ ਰੋਜ਼ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਸ ਦੇ ਲੁੱਕ ਦੀ ਚਰਚਾ ਵੀ ਹਰ ਪਾਸੇ ਰਹਿੰਦੀ ਹੈ। ਨੇਹਾ ਭਸੀਨ ਆਪਣੇ ਇੰਸਟਾਗ੍ਰਾਮ 'ਤੇ ਨਵੀਆਂ-ਨਵੀਆਂ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ।

3/6
ਆਪਣੀ ਆਵਾਜ਼ ਦੇ ਨਾਲ-ਨਾਲ ਨੇਹਾ ਭਸੀਨ ਆਪਣੇ ਬੋਲਡ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕਰ ਦਿੰਦੀ ਹੈ। ਹਰ ਰੋਜ਼ ਕੋਈ ਨਾ ਕੋਈ ਉਸਦੀ ਪੋਸਟ ਦੇਖਣ ਨੂੰ ਮਿਲਦੀ ਹੈ। ਨਾਲ ਹੀ, ਚਾਹੇ ਨੇਹਾ ਦਾ ਜਿਮ ਲੁੱਕ ਹੋਵੇ ਜਾਂ ਪਾਰਟੀ ਲੁੱਕ, ਉਹ ਹਰ ਆਊਟਫਿਟ 'ਚ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ।

4/6
ਹਾਲ ਹੀ ਦੇ ਲੁੱਕ ਦੀ ਗੱਲ ਕਰੀਏ ਤਾਂ ਨੇਹਾ ਭਸੀਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੇਹਾ ਭਸੀਨ ਦੇ ਹੌਟ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ।

5/6
ਬਿੱਗ ਬੌਸ ਸੀਜ਼ਨ 15 ਦੀ ਸਾਬਕਾ ਪ੍ਰਤੀਯੋਗੀ ਨੇਹਾ ਭਸੀਨ ਨਾ ਸਿਰਫ ਬੋਲਡ ਡਰੈੱਸ 'ਚ ਸਗੋਂ ਆਪਣੇ ਐਥਨਿਕ ਲੁੱਕ 'ਚ ਵੀ ਬਹੁਤ ਖੂਬਸੂਰਤ ਲੱਗ ਰਹੀ ਹੈ। ਉਸ ਦੇ ਅੰਦਾਜ਼ 'ਤੇ ਪ੍ਰਸ਼ੰਸਕ ਕਲੀਨ ਬੋਲਡ ਹੋ ਜਾਂਦੇ ਹਨ।

6/6
ਇਨ੍ਹੀਂ ਦਿਨੀਂ ਉਹ ਆਪਣੀਆਂ ਬੋਲਡ ਤਸਵੀਰਾਂ ਅਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਰਹੀ ਹੈ। ਨੇਹਾ ਭਸੀਨ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਮਿੰਟਾਂ 'ਚ ਹੀ ਸੁਰਖੀਆਂ 'ਚ ਆਉਣ ਲੱਗ ਜਾਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget