ਪੜਚੋਲ ਕਰੋ

Neha Kakkar: ਨੇਹਾ ਕੱਕੜ-ਰੋਹਨਪ੍ਰੀਤ ਦੇ ਪਿਆਰ ਨੇ ਰੰਗੀਨ ਕੀਤੀਆਂ ਫਿਜ਼ਾਵਾਂ, ਵੇਖੋ ਰੋਮਾਂਟਿਕ ਤਸਵੀਰਾਂ

Rohanpreet Singh-Neha Kakkar Wedding Anniversary: ਆਪਣੀ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ਼ ਕਰਨ ਵਾਲੀ ਨੇਹਾ ਕੱਕੜ ਅਤੇ ਰੋਹਨਪ੍ਰੀਤ ਤੋਂ ਹਰ ਕੋਈ ਜਾਣੂ ਹੈ।

Rohanpreet Singh-Neha Kakkar Wedding Anniversary

1/6
ਇਸ ਜੋੜੀ ਨੂੰ ਚੌਹਣ ਵਾਲੇ ਲੱਖਾ-ਕਰੋੜਾਂ ਫੈਨਜ਼ ਹਨ। ਦੱਸ ਦੇਈਏ ਕਿ ਨੇਹਾ ਅਤੇ ਰੋਹਨਪ੍ਰੀਤ ਅੱਜ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ ਇਸ ਕਪਲ ਨੇ ਇੱਕ-ਦੂਜੇ ਨੂੰ ਰੋਮਾਂਟਿਕ ਪੋਸਟ ਸ਼ੇਅਰ ਕਰ ਵਿਆਹ ਦੀ ਵਰ੍ਹੇਗੰਢ ਮੌਕੇ ਵਧਾਈ ਦਿੱਤੀ ਹੈ।

2/6
ਜੋੜੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।

3/6
ਦਰਅਸਲ, ਨੇਹਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੇ ਹਲਦੀ ਫੰਕਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕਰਦੇ ਹੋਏ ਪਿਆਰ ਭਰੀ ਕੈਪਸ਼ਨ ਲਿਖੀ ਗਈ ਹੈ। ਗਾਇਕਾ ਨੇ ਲਿਖਿਆ, ਮੈਂ ਇਸ ਸ਼ਖਸ਼ ਨੂੰ ਪਿਆਰ ਕਰਦੀ ਹਾਂ.. 🥺 ਹੈਪੀ ਐਨੀਵਰਸਰੀ ਬੇਬੀ.. 3 ਸਾਲ ਹੋ ਗਏ ਹਨ ਅਤੇ ਪਤਾ ਵੀ ਨਹੀਂ ਚੱਲਿਆ.. @rohanpreetsingh 🫶🏻...

4/6
ਇਸ ਤੋਂ ਇਲਾਵਾ ਰੋਹਨਪ੍ਰੀਤ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਨੂੰ ਪਿਆਰੀ ਅਤੇ ਮਜ਼ਾਕੀਆ ਕੈਪਸ਼ਨ ਦਿੰਦੇ ਹੋਏ ਰੋਹਨ ਨੇ ਲਿਖਿਆ, ਮੇਰੀ ਬ੍ਰਾਈਡ ਨੂੰ ਵਰ੍ਹੇਗੰਢ ਮੁਬਾਰਕ 😊ਤੁਹਾਨੂੰ ਬਹੁਤ ਪਿਆਰ ਕਰਦਾ ਹਾਂ... ਤੱਕੜੀ ਲੱਗਦੀ ਆ 3 ਸਾਲ ਝੇਲ ਲਿਆ ਮੈਨੂੰ @nehakakkar ???🙌🏻...

5/6
ਦੱਸ ਦੇਈਏ ਕਿ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਗੀਤ 'ਨੇਹੂ ਦਾ ਵਿਆਹ' ਦੇ ਸੈੱਟ 'ਤੇ ਪਹਿਲੀ ਮੁਲਾਕਾਤ 'ਚ ਹੀ ਇਕ ਦੂਜੇ ਨੂੰ ਦਿਲ ਦੇ ਬੈਠੇ। ਦੋਵੇਂ ਇਕ-ਦੂਜੇ ਦੇ ਗੁਣਾਂ ਵੱਲ ਇਸ ਤਰ੍ਹਾਂ ਆਕਰਸ਼ਿਤ ਹੋਏ ਜਿਵੇਂ ਇਕ-ਦੂਜੇ ਲਈ ਬਣੇ ਹੋਣ।

6/6
ਫਿਰ ਜਦੋਂ ਰੋਹਨਪ੍ਰੀਤ ਨੇ ਨੇਹਾ ਨੂੰ ਪ੍ਰਪੋਜ਼ ਕੀਤਾ ਸੀ ਤਾਂ ਨੇਹਾ ਨੇ ਸਿੱਧੇ ਤੌਰ 'ਤੇ ਵਿਆਹ ਲਈ ਕਿਹਾ, ਕਿਉਂਕਿ ਉਹ ਦੋਬਾਰਾ ਕੋਈ ਬ੍ਰੇਕਅੱਪ ਵਾਲਾ ਸੀਨ ਨਹੀਂ ਚਾਹੁੰਦੀ ਸੀ। ਜਿਸ ਤੋਂ ਬਾਅਦ ਦੋਵਾਂ ਨੇ 24 ਅਕਤੂਬਰ 2020 ਨੂੰ ਵਿਆਹ ਕਰਵਾਇਆ। ਇਸ ਦੌਰਾਨ ਵਿਆਹ ਵਿੱਚ ਕਈ ਸਿਤਾਰੇ ਸ਼ਾਮਿਲ ਹੋਏ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget