ਪੜਚੋਲ ਕਰੋ

Neha Kakkar: ਨੇਹਾ ਕੱਕੜ-ਰੋਹਨਪ੍ਰੀਤ ਨੇ ਤਲਾਕ ਦੀਆਂ ਖਬਰਾਂ ਤੇ ਲਗਾਇਆ ਵਿਰਾਮ, ਟ੍ਰੋਲਰਸ ਦੀ ਬੋਲਤੀ ਇੰਝ ਕੀਤੀ ਬੰਦ

Neha Kakkar-Rohanpreet On Divorce Rumours: ਨੇਹਾ ਕੱਕੜ ਨੇ ਹਾਲ ਹੀ 'ਚ ਆਪਣਾ 35ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ।

Neha Kakkar-Rohanpreet On Divorce Rumours

1/7
ਪਰ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਨੇਹੂ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ। ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਪ੍ਰਸ਼ੰਸਕਾਂ ਨੂੰ ਰੋਹਨਪ੍ਰੀਤ ਨਜ਼ਰ ਨਹੀਂ ਆਏ। ਜਿਸ ਤੋਂ ਬਾਅਦ ਦੋਵਾਂ ਦੇ ਤਲਾਕ ਦੀਆਂ ਖਬਰਾਂ ਹਰ ਪਾਸੇ ਵਾਈਰਲ ਹੋ ਗਈਆਂ।

2/7
ਰੋਹਨ ਨੂੰ ਨੇਹਾ ਦੇ ਜਨਮਦਿਨ ਦੀ ਪਾਰਟੀ 'ਚੋਂ ਗਾਇਬ ਦੇਖ ਕੇ ਪ੍ਰਸ਼ੰਸਕਾਂ ਨੂੰ ਪਰੇਸ਼ਾਨੀ ਹੋਣ ਲੱਗੀ। ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਦੋਵਾਂ ਵਿਚਾਲੇ ਕੁਝ ਠੀਕ ਨਹੀਂ ਚੱਲ ਰਿਹਾ ਹੈ।

3/7
ਲੋਕਾਂ ਦੀਆਂ ਇਨ੍ਹਾਂ ਨਕਾਰਾਤਮਕ ਅਟਕਲਾਂ ਨੂੰ ਖਤਮ ਕਰਨ ਲਈ, ਨੇਹਾ ਨੇ ਹੁਣ ਆਪਣੇ ਪਤੀ ਨਾਲ ਕੁਝ ਬਹੁਤ ਹੀ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਸਿੰਗਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਕੇ ਘੱਟੋ-ਘੱਟ ਇਹ ਤਾਂ ਸਪੱਸ਼ਟ ਕਰ ਦਿੱਤਾ ਹੈ ਕਿ ਦੋਵਾਂ ਵਿਚਾਲੇ ਸਭ ਠੀਕ ਹੈ, ਪ੍ਰਸ਼ੰਸਕਾਂ ਨੂੰ ਟੈਨਸ਼ਨ ਲੈਣ ਦੀ ਲੋੜ ਨਹੀਂ ਹੈ।

5/7
ਤਸਵੀਰ 'ਚ ਦੋਵੇਂ ਬੇਹੱਦ ਰੋਮਾਂਟਿਕ ਮੂਡ 'ਚ ਨਜ਼ਰ ਆ ਰਹੇ ਹਨ। ਬੀਚ 'ਤੇ ਬੈਠੀ ਨੇਹਾ ਸੈਲਫੀ ਲੈ ਰਹੀ ਹੈ ਅਤੇ ਰੋਹਨਪ੍ਰੀਤ ਸਿੰਘ ਉਸ ਨੂੰ ਕਿੱਸ ਕਰ ਰਿਹਾ ਹੈ।

6/7
ਫੋਟੋਆਂ ਸ਼ੇਅਰ ਕਰਦੇ ਹੋਏ ਨੇਹਾ ਨੇ ਲਿਖਿਆ- 'ਆਪਣੇ ਪਤੀ ਨਾਲ ਸਭ ਤੋਂ ਵਧੀਆ ਛੁੱਟੀਆਂ ਮਨਾਉਣ ਤੋਂ ਬਾਅਦ, ਮੈਂ ਆਪਣੇ ਸ਼ਹਿਰ ਵਾਪਸ ਆ ਗਈ ਹਾਂ।

7/7
ਨੇਹਾ ਦੀਆਂ ਇਹ ਕਿਊਟ ਤਸਵੀਰਾਂ ਇੰਸਟਾਗ੍ਰਾਮ 'ਤੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget