ਪੜਚੋਲ ਕਰੋ

Neha Malik: ਨੇਹਾ ਮਲਿਕ ਨੇ ਸਾੜੀ ਦਾ ਪੱਲੂ ਖੋਲ੍ਹ ਕੇ ਫਲਾਂਟ ਕੀਤਾ ਕਲੀਵੇਜ, ਦੇਖਦੇ ਹੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਹੋਈ ਤੇਜ਼

Neha Malik Pics: ਨੇਹਾ ਮਲਿਕ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਅਭਿਨੇਤਰੀ ਹਰ ਵਾਰ ਆਪਣੇ ਡਰੈਸਿੰਗ ਸੈਂਸ ਦੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

Neha Malik

1/8
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਨੇਹਾ ਮਲਿਕਾ ਦਾ ਮਨਮੋਹਕ ਅਵਤਾਰ...

2/8
ਨੇਹਾ ਮਲਿਕ ਦਾ ਹਰ ਸਟਾਈਲ ਬਹੁਤ ਪਸੰਦ ਕੀਤਾ ਜਾਂਦਾ ਹੈ ਅਤੇ ਉਹ ਆਪਣੀ ਅਦਾਕਾਰੀ ਤੋਂ ਜ਼ਿਆਦਾ ਆਪਣੇ ਲੁੱਕ ਲਈ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਸ ਦੀ ਤਸਵੀਰਾਂ ਵੀ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

3/8
ਨੇਹਾ ਮਲਿਕ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਕਾਫੀ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।

4/8
ਇਨ੍ਹਾਂ ਤਸਵੀਰਾਂ 'ਚ ਉਸ ਨੇ ਸਫੇਦ ਫਲੋਰਲ ਬਾਰਡਰ ਦੇ ਨਾਲ ਪੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਇਸ 'ਚ ਉਹ ਬੇਹੱਦ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ।

5/8
ਨੇਹਾ ਮਲਿਕ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਕਾਫੀ ਸਮੋਕੀ ਆਈ ਮੇਕਅੱਪ ਵੀ ਕੀਤਾ ਹੈ। ਉਸ ਨੇ ਨਿਊਡ ਮੇਕਅੱਪ ਨਾਲ ਇਸ ਲੁੱਕ ਨੂੰ ਹੋਰ ਵੀ ਵਧੀਆ ਬਣਾਇਆ ਹੈ।

6/8
ਨੇਹਾ ਮਲਿਕ ਨੇ ਸਾੜ੍ਹੀ ਦੇ ਨਾਲ ਸਫੇਦ ਰੰਗ ਦਾ ਸਲੀਵਲੇਸ ਡੀਪ ਨੇਕ ਬਲਾਊਜ਼ ਕੈਰੀ ਕੀਤਾ ਹੈ ਅਤੇ ਉਹ ਅਪਣੀ ਕਲੀਵੇਜ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

7/8
ਇਸ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਬਲੈਕ ਕਲਰ ਦੀਆਂ ਬਹੁਤ ਭਾਰੀਆਂ ਵਾਲੀਆਂ ਪਾਈਆਂ ਹੋਈਆਂ ਹਨ।

8/8
ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget