ਪੜਚੋਲ ਕਰੋ

Neha Malik: ਨੇਹਾ ਮਲਿਕ ਨੇ ਕਿਲਰ ਫਿਗਰ ਨਾਲ ਉੱਡਾਏ ਫੈਨਜ਼ ਦੇ ਹੋਸ਼, ਤਸਵੀਰਾਂ ਦੇਖ ਕੇ ਹਰ ਕੋਈ ਹੋ ਰਿਹਾ ਦੀਵਾਨਾ

Neha Malik Pics: ਨੇਹਾ ਮਲਿਕ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Neha Malik

1/10
ਹਾਲ ਹੀ 'ਚ ਨੇਹਾ ਮਲਿਕ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਨੇਹਾ ਮਲਿਕ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/10
ਨੇਹਾ ਮਲਿਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਭੋਜਪੁਰੀ ਇੰਡਸਟਰੀ ਤੋਂ ਕੀਤੀ ਸੀ ਪਰ ਤੁਹਾਨੂੰ ਦੱਸ ਦੇਈਏ ਕਿ ਅੱਜ ਦੇ ਸਮੇਂ ਵਿੱਚ ਉਹ ਆਪਣੇ ਕਿਲਰ ਸਟਾਈਲ ਲਈ ਪ੍ਰਸ਼ੰਸਕਾਂ ਵਿੱਚ ਹਰਮਨ ਪਿਆਰੀ ਬਣੀ ਹੋਈ ਹੈ।

3/10
ਨੇਹਾ ਮਲਿਕ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਉਸ ਨੇ ਬਹੁਤ ਹੀ ਖੂਬਸੂਰਤ ਹਲਕੇ ਹਰੇ ਰੰਗ ਦਾ ਫੁੱਲ ਸਲੀਵ ਬਲਾਊਜ਼ ਪਾਇਆ ਹੋਇਆ ਹੈ।

4/10
ਜਿਸ ਦੇ ਨਾਲ ਨੇਹਾ ਮਲਿਕ ਨੇ ਹਰੇ ਰੰਗ ਦੀ ਲੰਬੀ ਸਕਰਟ ਟਾਈਪ ਪਾਈ ਹੋਈ ਹੈ। ਜਿਸ 'ਚ ਨੇਹਾ ਮਲਿਕ ਦਾ ਬੇਹੱਦ ਕਿਲਰ ਫਿਗਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਨੇਹਾ ਮਲਿਕ ਕਾਫੀ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/10
ਨੇਹਾ ਮਲਿਕ ਨੇ ਇਸ ਦੌਰਾਨ ਖੁੱਲ੍ਹੇ ਵਾਲ ਰੱਖੇ ਹੋਏ ਹਨ ਅਤੇ ਕੰਨਾਂ 'ਚ ਖੂਬਸੂਰਤ ਈਅਰਰਿੰਗਸ ਪਾਏ ਹੋਏ ਹਨ। ਅਭਿਨੇਤਰੀ ਨੇ ਨਿਊਡ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

6/10
ਨੇਹਾ ਮਲਿਕ ਦਾ ਮਨਮੋਹਕ ਅੰਦਾਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੁੰਦਾ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਵੀ ਨਜ਼ਰ ਆਉਂਦੀ ਹੈ। ਅਕਸਰ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ।

7/10
ਨੇਹਾ ਮਲਿਕ ਨੇ ਹੁਣ ਭੋਜਪੁਰੀ ਇੰਡਸਟਰੀ ਛੱਡ ਕੇ ਪੰਜਾਬੀ ਇੰਡਸਟਰੀ ਵੱਲ ਰੁਖ਼ ਕਰ ਲਿਆ ਹੈ। ਇੱਥੇ ਉਸ ਨੇ ਆਪਣੀ ਇੱਕ ਖਾਸ ਪਛਾਣ ਬਣਾਈ ਹੈ ਅਤੇ ਅੱਜ ਉਸ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ।

8/10
image 8
image 8
9/10
image 9
image 9
10/10
image 10
image 10

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

BDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀRam Rahim ਦੀ ਪੈਰੋਲ 'ਤੇ ਕੀ ਬੋਲੇ Sarabjeet Khalsa ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget