ਪੜਚੋਲ ਕਰੋ

Neha Malik: ਨੇਹਾ ਮਲਿਕ ਨੇ ਲੇਟੈਸਟ ਤਸਵੀਰਾਂ 'ਚ ਸ਼ੇਅਰ ਕੀਤੀ ਆਪਣੀ ਏਅਰਪੋਰਟ ਲੁੱਕ, ਗਲੈਮਰਸ ਅੰਦਾਜ਼ ਨੇ ਉੱਡਾਏ ਫੈਨਜ਼ ਦੇ ਹੋਸ਼

Neha Malik Pics: ਭੋਜਪੁਰੀ ਇੰਡਸਟਰੀ ਦੀ ਹਾਈ ਪੇਡ ਕੁਈਨ ਅਤੇ ਪੰਜਾਬੀ ਮਿਊਜ਼ਿਕ ਐਲਬਮ ਦੀ ਹੀਰੋਇਨ ਨੇਹਾ ਮਲਿਕ ਆਪਣੇ ਫੋਟੋਸ਼ੂਟ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਦਾ ਹਿੱਸਾ ਬਣੀ ਰਹਿੰਦੀ ਹੈ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...

Neha Malik

1/8
ਨੇਹਾ ਮਲਿਕ ਜਦੋਂ ਵੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਏਅਰਪੋਰਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਸ਼ਾਨਦਾਰ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੇ ਦੀਵਾਨੇ ਹੋ ਗਏ ਹਨ।

2/8
ਅਦਾਕਾਰਾ ਨੇਹਾ ਮਲਿਕ ਹਮੇਸ਼ਾ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਪ੍ਰਸ਼ੰਸਕਾਂ 'ਚ ਸੁਰਖੀਆਂ 'ਚ ਬਣੀ ਰਹਿੰਦੀ ਹੈ।

3/8
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦੀ ਹੈ ਤਾਂ ਲੋਕ ਉਸ ਦੇ ਹਰ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕਦੇ।

4/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਏਅਰਪੋਰਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਕਾਫੀ ਸ਼ਾਨਦਾਰ ਲੱਗ ਰਿਹਾ ਹੈ।

5/8
ਨੇਹਾ ਮਲਿਕ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਸ ਨੇ ਵ੍ਹਾਈਟ ਕ੍ਰੌਪ ਟਾਪ ਦੇ ਨਾਲ ਹਾਈ ਵੈਸਟ ਜੀਨਸ ਪਾਈ ਹੋਈ ਹੈ।

6/8
ਇਸ ਲੁੱਕ 'ਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦਾ ਲੁੱਕ ਇੰਟਰਨੈੱਟ 'ਤੇ ਧਮਾਲ ਮਚਾ ਰਿਹਾ ਹੈ।

7/8
ਖੁੱਲ੍ਹੇ ਵਾਲਾਂ ਅਤੇ ਹਲਕਾ ਮੇਕਅੱਪ ਕਰ ਕੇ ਅਭਿਨੇਤਰੀ ਨੇ ਆਪਣੇ ਇਸ ਲੁੱਕ ਨੂੰ ਹੋਰ ਵੀ ਨਿਖਾਰਿਆ ਹੈ।

8/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਲੋਕ ਲਾਈਕਸ ਦੇ ਜ਼ਰੀਏ ਉਸ 'ਤੇ ਆਪਣਾ ਪਿਆਰ ਦਿਖਾਉਂਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget