ਪੜਚੋਲ ਕਰੋ

Neha Malik: ਨੇਹਾ ਮਲਿਕ ਨੇ ਦੁਬਈ ਵਿੱਚ ਦਿਖਾਇਆ ਗਲੈਮਰ, ਕਿਲਰ ਅੰਦਾਜ਼ ਤੇ ਸਟਾਈਲ ਦੇਖ ਹੈਰਾਨ ਰਹਿ ਗਏ ਫੈਨਜ਼

Neha Malik Pics: ਭੋਜਪੁਰੀ ਕੁਈਨ ਨੇਹਾ ਮਲਿਕ ਹਮੇਸ਼ਾ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ। ਉਸ ਦੇ ਹਰ ਇੱਕ ਸਿਜ਼ਲਿੰਗ ਲੁੱਕ ਨੂੰ ਦੇਖ ਕੇ ਲੋਕਾਂ ਦੇ ਪਸੀਨੇ ਛੁੱਟ ਜਾਂਦੇ ਹਨ।

Neha Malik

1/8
ਹਾਲ ਹੀ 'ਚ ਅਦਾਕਾਰਾ ਨੇਹਾ ਮਲਿਕ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਨਾਲ ਇੰਸਟਾਗ੍ਰਾਮ 'ਤੇ ਹੰਗਾਮਾ ਮਚਾ ਦਿੱਤਾ ਹੈ। ਉਸ ਦੇ ਸਿਜ਼ਲਿੰਗ ਅਵਤਾਰ ਨੇ ਇੰਟਰਨੈਟ 'ਤੇ ਕਬਜ਼ਾ ਕਰ ਲਿਆ ਹੈ। ਦੇਖੋ ਅਭਿਨੇਤਰੀ ਦਾ ਗਲੈਮਰਸ ਅਵਤਾਰ...

2/8
ਅਦਾਕਾਰਾ ਨੇਹਾ ਮਲਿਕ ਇਨ੍ਹੀਂ ਦਿਨੀਂ ਦੁਬਈ 'ਚ ਛੁੱਟੀਆਂ ਮਨਾ ਰਹੀ ਅਦਾਕਾਰਾ ਨੂੰ ਹਾਲ ਹੀ 'ਚ ਫਰਾਰੀ 'ਚ ਐਡਵੈਂਚਰ ਕਰਦੇ ਦੇਖਿਆ ਗਿਆ ਹੈ। ਇਸ ਦੌਰਾਨ ਨੇਹਾ ਮਲਿਕ ਨੇ ਪ੍ਰਸ਼ੰਸਕਾਂ ਨਾਲ ਆਪਣੇ ਲੇਟੈਸਟ ਫੋਟੋਸ਼ੂਟ ਦੀ ਇੱਕ ਝਲਕ ਸਾਂਝੀ ਕੀਤੀ।

3/8
ਪਿਛਲੇ ਦਿਨੀਂ ਨੇਹਾ ਮਲਿਕ ਨੇ ਬਿਕਨੀ 'ਚ ਜੋ ਲੁੱਕ ਸ਼ੇਅਰ ਕੀਤਾ ਸੀ, ਉਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਦਾ ਜ਼ਬਰਦਸਤ ਰਿਸਪਾਂਸ ਮਿਲਿਆ ਸੀ। ਇਸ ਦੌਰਾਨ ਭੋਜਪੁਰੀ ਹਸੀਨਾ ਨੇ ਨਵਾਂ ਫੋਟੋਸ਼ੂਟ ਸ਼ੇਅਰ ਕਰਕੇ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।

4/8
ਨੇਹਾ ਮਲਿਕ ਤਸਵੀਰਾਂ 'ਚ ਦੁਬਈ ਦੀਆਂ ਸੜਕਾਂ 'ਤੇ ਐਡਵੈਂਚਰ ਕਰਦੀ ਨਜ਼ਰ ਆ ਰਹੀ ਹੈ। ਫਰਾਰੀ 'ਚ ਨੇਹਾ ਮਲਿਕ ਦੇ ਜ਼ਬਰਦਸਤ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਵੀ ਉਨ੍ਹਾਂ 'ਤੇ ਪਿਆਰ ਦੀ ਝੜੀ ਲਗਾ ਰਹੇ ਹਨ।

5/8
ਇਸ ਦੌਰਾਨ ਬਲੈਕ ਕ੍ਰੌਪ ਟਾਪ-ਥਾਈ ਸਲਿਟ ਸਕਰਟ 'ਚ ਅਦਾਕਾਰਾ ਨੇ ਕਾਰ 'ਚ ਬੈਠ ਕੇ ਫੋਟੋਸ਼ੂਟ ਵੀ ਕਰਵਾਇਆ ਹੈ। ਤਸਵੀਰਾਂ 'ਚ ਭੋਜਪੁਰੀ ਕੁਇਨ ਚਸ਼ਮਾ ਪਹਿਨ ਕੇ ਵਾਲਾਂ ਨੂੰ ਲਹਰਾਉਂਦੀ ਨਜ਼ਰ ਆ ਰਹੀ ਹੈ।

6/8
ਲੇਟੈਸਟ ਫੋਟੋਸ਼ੂਟ 'ਚ ਨੇਹਾ ਮਲਿਕ ਨੇ ਆਪਣੇ ਲੁੱਕ ਨੂੰ ਕਾਫੀ ਸਿੰਪਲ ਰੱਖਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਭਿਨੇਤਰੀ ਨੇ ਇਸ ਕੋ-ਆਰਡ ਸੈੱਟ ਨਾਲ ਬਲੈਕ ਬੇਲੀ ਹੀਲ ਪੇਅਰ ਕੀਤੀ ਹੈ।

7/8
ਨੇਹਾ ਮਲਿਕ ਨੇ ਗੋਲਡਨ ਬਰੇਸਲੇਟ ਪਹਿਨ ਕੇ ਲੁੱਕ ਨੂੰ ਸ਼ਾਨਦਾਰ ਟਚ ਦਿੱਤਾ ਹੈ। ਹਾਲਾਂਕਿ, ਅਭਿਨੇਤਰੀ ਜਿਸ ਗ੍ਰੇਸ ਨਾਲ ਕੱਪੜੇ ਕੈਰੀ ਕਰਦੀ ਹੈ, ਪ੍ਰਸ਼ੰਸਕਾਂ ਨੂੰ ਉਹ ਸਟਾਈਲ ਕਾਫੀ ਪਸੰਦ ਆਉਂਦਾ ਹੈ।

8/8
ਭੋਜਪੁਰੀ ਅਦਾਕਾਰਾ ਨੇਹਾ ਮਲਿਕ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ 4 ਮਿਲੀਅਨ ਫਾਲੋਅਰਜ਼ ਦਾ ਅੰਕੜਾ ਪਾਰ ਕਰ ਲਿਆ ਹੈ। ਹਾਲਾਂਕਿ, ਅਜਿਹਾ ਕੋਈ ਮੌਕਾ ਨਹੀਂ ਹੈ ਜਦੋਂ ਅਭਿਨੇਤਰੀ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਨਵੇਂ ਪ੍ਰੋਜੈਕਟਾਂ ਅਤੇ ਯਾਤਰਾਵਾਂ ਬਾਰੇ ਜਾਣਕਾਰੀ ਸਾਂਝੀ ਨਾ ਕਰਦੀ ਹੋਵੇ

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget