ਪੜਚੋਲ ਕਰੋ
Neha Malik: ਨੇਹਾ ਮਲਿਕ ਦੇ ਬ੍ਰਾਈਡਲ ਲੁੱਕ ਨੇ ਮਚਾਈ ਤਬਾਹੀ, ਪ੍ਰਸ਼ੰਸਕਾਂ ਨੇ ਕਿਹਾ ਖੂਬਸੂਰਤ
Neha Malik Pics: ਨੇਹਾ ਮਲਿਕ ਆਪਣੀ ਖੂਬਸੂਰਤੀ ਨਾਲ ਹਰ ਕਿਸੇ ਦਾ ਦਿਲ ਜਿੱਤਣ ਲਈ ਬੇਤਾਬ ਰਹਿੰਦੀ ਹੈ। ਅਦਾਕਾਰਾ ਦੇ ਲੇਟੈਸਟ ਲੁੱਕ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਵੇਖੋ ਉਸ ਦੀਆਂ ਇਹ ਖੂਬਸੂਰਤ ਤਸਵੀਰਾਂ...
Neha Malik
1/8

ਅਦਾਕਾਰਾ ਨੇਹਾ ਮਲਿਕ ਆਪਣੀ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਸ ਨੇ ਇੰਸਟਾਗ੍ਰਾਮ 'ਤੇ ਰਵਾਇਤੀ ਲੁੱਕ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।
2/8

ਅਦਾਕਾਰਾ ਨੇਹਾ ਮਲਿਕ ਨੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਬਿਹਤਰੀਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬ੍ਰਾਈਡਲ ਲੁੱਕ ਸਾਰਿਆਂ ਨੂੰ ਆਕਰਸ਼ਿਤ ਕਰ ਰਿਹਾ ਹੈ।
Published at : 28 Jul 2023 09:35 AM (IST)
ਹੋਰ ਵੇਖੋ





















